ਸੋਰਠਿ ਮਹਲਾ ੫ ॥ ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥
ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥
ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥
ਆਸਾ ਮਹਲਾ ੫ ॥ ਦਿਨੁ ਰਾਤਿ ਕਮਾਇਅੜੋ ਸੋਆਇਓ ਮਾਥੈ ॥ ਜਿਸੁ ਪਾਸਿ ਲੁਕਾਇਦੜੋ ਸੋ ਵੇਖੀਸਾਥੈ ॥
ਗੂਜਰੀ ਮਹਲਾ ੪ ॥ ਹੋਹੁ ਦਇਆਲ ਮੇਰਾ ਮਨੁ ਲਾਵਹੁ ਹਉ ਅਨਦਿਨੁ ਰਾਮ ਨਾਮੁ ਨਿਤ ਧਿਆਈ ॥
ਸੋਰਠਿ ਮਹਲਾ ੫ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥
ਰਾਮਕਲੀ ਮਹਲਾ ੧ ਸਿਧ ਗੋਸਟਿ ੴ ਸਤਿਗੁਰ ਪ੍ਰਸਾਦਿ ॥ ਗੁਰਮੁਖਿ ਚੂਕੈ ਆਵਣ ਜਾਣੁ ॥ ਗੁਰਮੁਖਿ ਦਰਗਹ ਪਾਵੈ ਮਾਣੁ ॥
ਸੋਰਠਿ ਮਹਲਾ ੩ ਦੁਤੁਕੀ ॥ ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ॥
ਸੂਹੀ ਮਹਲਾ ੪ ॥ ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥
ਪੰਜਾਬ ‘ਚ ਫ਼ਿਰ ਹੋਇਆ ਛੁੱਟੀਆਂ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ ਅਤੇ ਦਫ਼ਤਰ
ਸਰਕਾਰ ਨੇ ਬੁਢਾਪਾ ਪੈਨਸ਼ਨ ਯੋਜਨਾ ਤਹਿਤ ਹੁਣ ਤੱਕ 2,400 ਕਰੋੜ ਰੁਪਏ ਕੀਤੇ ਜਾਰੀ
ਮਾਨ ਸਰਕਾਰ ਹੜ੍ਹ ਪੀੜਤਾਂ ਨੂੰ ਦੇ ਰਹੀ ਸਭ ਤੋਂ ਵੱਧ ਮੁਆਵਜ਼ਾ, ਦੇਸ਼ ਲਈ ਪੇਸ਼ ਕੀਤੀ ਮਿਸਾਲ
ਪੰਜਾਬ ਦੇ ਨੌਜਵਾਨ ਹੁਣ ਬਣਨਗੇ ਨੌਕਰੀ ਦੇਣ ਵਾਲੇ, ਨਾ ਕਿ ਨੌਕਰੀ ਮੰਗਣ ਵਾਲੇ : CM ਭਗਵੰਤ ਮਾਨ