ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥
ਸਲੋਕੁ ਮਃ ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥
ਸੂਹੀ ਮਹਲਾ ੪ ਘਰੁ ੭ ੴ ਸਤਿਗੁਰ ਪ੍ਰਸਾਦਿ ॥ ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥
ਸਲੋਕੁ ਮ: ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥
ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥
ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥
ਬਿਲਾਵਲੁ ਮਹਲਾ ੫ ॥ ਐਸੇ ਕਾਹੇ ਭੂਲਿ ਪਰੇ ॥ ਕਰਹਿ ਕਰਾਵਹਿ ਮੂਕਰਿ ਪਾਵਹਿ ਪੇਖਤ ਸੁਨਤ ਸਦਾ ਸੰਗਿ ਹਰੇ ॥੧॥
ਲੁਧਿਆਣਾ ਕੇਂਦਰੀ ਜੇਲ੍ਹ ਦੋ ਬੰਦੀ ਗੁੱਟਾਂ ਦੀ ਲੜਾਈ, ਮਾਮਲਾ ਸ਼ਾਂਤ ਕਰਵਾਉਣ ਗਏ ਸੁਪਰਡੈਂਟ ’ਤੇ ਬੰਦੀਆਂ ਨੇ ਕੀਤਾ ਹਮਲਾ, ਫੱਟੜ
ਭਾਜਪਾ ਸਰਕਾਰ ਸਿੱਖ ਭਾਵਨਾਵਾਂ ਦਾ ਕਰੇ ਸਤਿਕਾਰ : ‘ਆਪ’ ਸੰਸਦ ਮੈਂਬਰ ਨੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ, ਕਿਹਾ . . .
ਅੰਮ੍ਰਿਤਸਰ ਸਮੇਤ ਪੰਜਾਬ ਦੇ ਤਿੰਨ ਸ਼ਹਿਰਾਂ ਨੂੰ ਮਿਲਿਆ ਪਵਿੱਤਰ ਸ਼ਹਿਰ ਦਾ ਦਰਜਾ, ਰਾਜਪਾਲ ਨੇ ਲਗਾਈ ਪੱਕੀ ਮੋਹਰ
25 ਤੋਂ 27 ਦਸੰਬਰ ਤੱਕ ਲੱਗੇਗਾ ਸ਼ਹੀਦੀ ਜੋੜ ਮੇਲਾ, ਸ੍ਰੀ ਫਤਿਹਗੜ੍ਹ ਸਾਹਿਬ NO VIP ਜ਼ੋਨ
ਰਾਣਾ ਬਲਾਚੌਰੀਆ ਮਾਮਲਾ: ਵਾਰਦਾਤ ਦਾ ਮੂਸੇਵਾਲਾ ਕਤਲਕਾਂਡ ਨਾਲ ਲਿੰਕ ਨਹੀਂ : SSP ਮੋਹਾਲੀ