ਸੋਰਠਿ ਮਹਲਾ ੫ ॥ ਮੇਰਾ ਸਤਿਗੁਰੁ ਰਖਵਾਲਾ ਹੋਆ ॥ ਧਾਰਿ ਕ੍ਰਿਪਾ ਪ੍ਰਭ ਹਾਥ ਦੇ ਰਾਖਿਆ ਹਰਿ ਗੋਵਿਦੁ ਨਵਾ ਨਿਰੋਆ ॥੧॥
ਸੋਰਠਿ ਮਹਲਾ ੫ ॥ ਮੇਰਾ ਸਤਿਗੁਰੁ ਰਖਵਾਲਾ ਹੋਆ ॥ ਧਾਰਿ ਕ੍ਰਿਪਾ ਪ੍ਰਭ ਹਾਥ ਦੇ ਰਾਖਿਆ ਹਰਿ ਗੋਵਿਦੁ ਨਵਾ ਨਿਰੋਆ ॥੧॥ ਰਹਾਉ ॥
ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥
ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥
ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥
ਘਰ ਅਤੇ ਫਲੈਟ ਖਰੀਦਣ ਵਾਲਿਆਂ ਨੂੰ ਵੱਡਾ ਝਟਕਾ, ਮਹਿੰਗੀ ਹੋਵੇਗੀ ਰਜਿਸਟਰੀ
ਸਲੋਕ ਮਃ ੫ ॥ ਅੰਮ੍ਰਿਤ ਬਾਣੀ ਅਮਿਉ ਰਸੁ ਅੰਮ੍ਰਿਤੁ ਹਰਿ ਕਾ ਨਾਉ ॥ ਮਨਿ ਤਨਿ ਹਿਰਦੈ ਸਿਮਰਿ ਹਰਿ ਆਠ ਪਹਰ ਗੁਣ ਗਾਉ ॥
ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥
ਪੰਜਾਬ ‘ਚ RTO ਸੇਵਾਵਾਂ ਅੱਜ ਤੋਂ 100% ਫੇਸਲੈਸ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੁਧਿਆਣਾ ‘ਚ ਸ਼ੁਰੂਆਤ
8 ਸਾਲ ਪੁਰਾਣੇ ਮਾਮਲੇ ‘ਚ STF ਵੱਲੋਂ ਪੰਜਾਬ ਪੁਲਿਸ ਦੇ ਸਾਬਕਾ AIG ਗ੍ਰਿਫ਼ਤਾਰ
ਸੋਨੇ-ਚਾਂਦੀ ਦੀਆਂ ਲਗਾਤਾਰ ਡਿੱਗ ਰਹੀਆਂ ਕੀਮਤਾਂ ਨੇ ਖੁਸ਼ ਕੀਤੇ ਗਾਹਕ, ਛੱਠ ਮੌਕੇ ਸਭ ਤੋਂ ਵੱਡੀ ਗਿਰਾਵਟ; ਜਾਣੋ ਅੱਜ 10 ਗ੍ਰਾਮ ਸੋਨਾ ਕਿੰਨਾ ਸਸਤਾ?
ਪੰਜਾਬ ‘ਚ ਪਰਾਲੀ ਸਾੜਨ ਦੇ 933 ਨਵੇਂ ਮਾਮਲੇ ਆਏ ਸਾਹਮਣੇ, ਇੱਕ ਹਫ਼ਤੇ ‘ਚ ਹੋਏ ਦੁੱਗਣੇ
ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥