ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥
ੴ☬ ਸਤਿਗੁਰ ਪ੍ਰਸਾਦਿ॥ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ
ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮੑਾਰੈ ਇਹੁ ਬਿਸ੍ਰਾਮ ਨਿਧਿ ਪਾਈ
ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥
ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥ ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿ ਉਤਾਰਾ ॥
ਵਡਾ ਮੇਰਾ ਗੋਵਿੰਦੁ ਅਗਮ ਅਗੋਚਰੁ ਆਦਿ ਨਿਰੰਜਨੁ ਨਿਰੰਕਾਰੁ ਜੀਉ ॥ ਤਾ ਕੀ ਗਤਿ ਕਹੀ ਨ ਜਾਈ ਅਮਿਤਿ ਵਡਿਆਈ ਮੇਰਾ ਗੋਵਿੰਦੁ ਅਲਖ ਅਪਾਰ ਜੀਉ
ਜਬ ਲਗੁ ਤੇਲੁ ਦੀਵੇ ਮੁਖਿ ਬਾਤੀ ਤਬ ਸੂਝੈ ਸਭੁ ਕੋਈ ॥ ਤੇਲ ਜਲੇ ਬਾਤੀ ਠਹਰਾਨੀ ਸੂੰਨਾ ਮੰਦਰੁ ਹੋਈ ॥੧॥
ਜਨਮ ਜਨਮ ਕੀ ਇਸੁ ਮਨ ਕਉ ਮਲੁ ਲਾਗੀ ਕਾਲਾ ਹੋਆ ਸਿਆਹੁ ॥ ਖੰਨਲੀ ਧੋਤੀ ਉਜਲੀ ਨ ਹੋਵਈ ਜੇ ਸਉ ਧੋਵਣਿ ਪਾਹੁ
ਸਰੀਰ ਦੇ ਬਿਹਤਰ ਵਿਕਾਸ ਲਈ ਬੇਹੱਦ ਜ਼ਰੂਰੀ ਹੈ ਵਿਟਾਮਿਨ ਬੀ, ਇਸਦੀ ਕਮੀ ਨਾਲ ਹੋ ਸਕਦੇ ਨੇ ਇਹ ਰੋਗ
ਐਸਾਰ ਗਰੁੱਪ ਦੇ ਸਹਿ-ਸੰਸਥਾਪਕ ਦਾ ਹੋਇਆ ਦਿਹਾਂਤ
ਪੰਜਾਬ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਿਸਾਨਾਂ ਨੂੰ ਮਿਲੇਗਾ ਗੰਨੇ ਦਾ ਦੇਸ਼ ‘ਚ ਸਭ ਤੋਂ ਵੱਧ ਰੇਟ
ਡੱਲੇਵਾਲ ਹਰਿਆਣਾ ਦੀ ਨਹੀਂ ਪੰਜਾਬ ਪੁਲਿਸ ਦੀ ਹਿਰਾਸਤ ‘ਚ : ਪਟਿਆਲਾ ਦੇ ਡੀਆਈਜੀ ਦਾ ਖੁਲਾਸਾ
ਔਰਤ ਨੂੰ ਬੰਧਕ ਬਣਾ ਕੇ ਚੋਰ ਲੱਖਾਂ ਰੁਪਏ ਦੇ ਗਹਿਣੇ ਅਤੇ ਨਕਦੀ ਲੈ ਕੇ ਹੋਏ ਫਰਾਰ