ਕਲਿ ਕਲਵਾਲੀ ਕਾਮੁ ਮਦੁ ਮਨੂਆ ਪੀਵਣਹਾਰੁ ॥ ਕ੍ਰੋਧ ਕਟੋਰੀ ਮੋਹਿ ਭਰੀ ਪੀਲਾਵਾ ਅਹੰਕਾਰੁ ॥
ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥
ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥
ਸਾਧਸੰਗਿ ਹਰਿ ਹਰਿ ਨਾਮੁ ਚਿਤਾਰਾ ॥ ਸਹਜਿ ਅਨੰਦੁ ਹੋਵੈ ਦਿਨੁ ਰਾਤੀ ਅੰਕੁਰੁ ਭਲੋ ਹਮਾਰਾ ॥
ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥
ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ
ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥
ਬਿਲਾਵਲੁ ਮਹਲਾ ੫ ॥ਸੰਤ ਸਰਣਿ ਸੰਤ ਟਹਲ ਕਰੀ ॥ ਧੰਧੁ ਬੰਧੁ ਅਰੁ ਸਗਲ ਜੰਜਾਰੋ ਅਵਰ ਕਾਜ ਤੇ ਛੂਟਿ ਪਰੀ ॥੧॥ ਰਹਾਉ ॥
ਜਾਣੋ ਪੰਜਾਬ-ਚੰਡੀਗੜ੍ਹ ਦੇ ਮੌਸਮ ਹਾਲ, ਤਾਪਮਾਨ ‘ਚ ਆਈ ਹਲਕੀ ਗਿਰਾਵਟ
ਕੀ ਹੈ 8-4-3 Compound Formula ਜਿਸ ਨਾਲ ਪੈਸਾ ਹੋ ਜਾਂਦਾ ਹੈ ਦੁੱਗਣਾ ?
ਦਿੱਲੀ ਕੂਚ ਕਰਨ ਤੋਂ ਪਹਿਲਾਂ ਕਿਸਾਨ ਆਗੂ ਹਿਰਾਸਤ ‘ਚ, ਖਨੌਰੀ ਸਰਹੱਦ ‘ਤੇ ਅੱਜ ਸ਼ੁਰੂ ਕਰਨ ਵਾਲੇ ਸਨ ਮਰਨ ਵਰਤ
ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥
ਇਸ ਗੁਰਦੁਆਰਾ ਸਾਹਿਬ ‘ਚ ਅਰਦਾਸ ਕਰਨ ਨਾਲ ਲੋਕਾਂ ਦੇ ਅੜੇ ਹੋਏ ਕੰਮ ਹੋ ਜਾਂਦੇ ਨੇ ਪੂਰੇ