ਸਤਿਗੁਰ ਦੀਨ ਦਇਆਲ ਜਿਸੁ ਸੰਗਿ ਹਰਿ ਗਾਵੀਐ ਜੀਉ ॥
ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥
ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥
ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥
ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ ਨਾਹਿ ॥ ਗੁਰ ਕੈ ਭਾਣੈ ਜੋ ਚਲੈ ਤਾਂ ਜੀਵਣ ਪਦਵੀ ਪਾਹਿ ॥
ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥
ਗਰਬਿ ਗਹਿਲੜੋ ਮੂੜੜੋ ਹੀਓ ਰੇ ॥ ਹੀਓ ਮਹਰਾਜ ਰੀ ਮਾਇਓ ॥
ਰਾਖਿ ਲੀਏ ਅਪਨੇ ਜਨ ਆਪ ॥ ਕਰਿ ਕਿਰਪਾ ਹਰਿ ਹਰਿ ਨਾਮੁ ਦੀਨੋ ਬਿਨਸਿ ਗਏ ਸਭ ਸੋਗ ਸੰਤਾਪ ॥੧॥
ਇਸ ਗੁਰਦੁਆਰਾ ਸਾਹਿਬ ‘ਚ ਅਰਦਾਸ ਕਰਨ ਨਾਲ ਲੋਕਾਂ ਦੇ ਅੜੇ ਹੋਏ ਕੰਮ ਹੋ ਜਾਂਦੇ ਨੇ ਪੂਰੇ
ਕਿਸਾਨ ਆਗੂ ਡੱਲੇਵਾਲ ਨੇ ਮਰਨ ਵਰਤ ਸ਼ੁਰੂ ਕਰਨ ਤੋਂ ਇਕ ਦਿਨ ਪਹਿਲਾਂ ਪਰਿਵਾਰ ਦੇ ਨਾਂ ਕੀਤੀ ਆਪਣੀ ਸਾਰੀ ਜਾਇਦਾਦ
ਪੰਜਾਬ ‘ਚ ਪੁਲਿਸ ਮੁਕਾਬਲੇ ਦੌਰਾਨ ਮੁਲਜ਼ਮ ਹਥਿਆਰ ਸਣੇ ਕੀਤਾ ਗ੍ਰਿਫ਼ਤਾਰ
ਮੋਬਾਇਲ ਖੋਹ ਕੇ ਭੱਜ ਰਹੇ ਚੋਰ ਦੀ ਮਹਿਲਾ ਨੇ ਕੀਤੀ ਕੁੱਟਮਾਰ
ਡੋਲੀ ਵਾਲੀ ਲਿਮੋਜ਼ਿਨ ਗੱਡੀ ਦਾ ਪੁਲਿਸ ਨੇ ਕੱਟਿਆ ਚਲਾਨ, ਜਾਣੋ ਪੂਰਾ ਮਾਮਲਾ