ਸਲੋਕ ਮ:੫ ॥ ਸਾਜਨ ਤੇਰੇ ਚਰਨ ਕੀ ਹੋਇ ਰਹਾ ਸਦ ਧੂਰਿ ॥ ਨਾਨਕ ਸਰਣਿ ਤੁਹਾਰੀਆ ਪੇਖਉ ਸਦਾ ਹਜੂਰਿ ॥੧॥
ਸਲੋਕ ਮ:੫ ॥ ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥ ਤਉ ਸਹ ਚਰਣੀ ਮੈਡਾ ਹੀਅੜਾ ਸੀਤਮੁ ਹਰਿ ਨਾਨਕ ਤੁਲਹਾ ਬੇੜੀ ॥੧॥
ਦੇਵਗੰਧਾਰੀ ੫ ॥ ਮਾਈ ਜੋ ਪ੍ਰਭ ਕੇ ਗੁਨ ਗਾਵੈ ॥ ਸਫਲ ਆਇਆ ਜੀਵਨ ਫਲੁ ਤਾ ਕੋ ਪਾਰਬ੍ਰਹਮ ਲਿਵ ਲਾਵੈ ॥੧॥
ਬਿਹਾਗੜਾ ਮਹਲਾ ੪ ॥ ਸਭਿ ਜੀਅ ਤੇਰੇ ਤੂੰ ਵਰਤਦਾ ਮੇਰੇ ਹਰਿ ਪ੍ਰਭੁ ਤੂੰ ਜਾਣਹਿ ਜੋ ਜੀਇ ਕਮਾਈਐ ਰਾਮ ॥
ਰਾਗੁ ਬਿਲਾਵਲੁ ਮਹਲਾ ੫ ਦੁਪਦੇ ਘਰੁ ੫, ੴ ਸਤਿਗੁਰ ਪ੍ਰਸਾਦਿ ॥ ਅਵਰਿ ਉਪਾਵ ਸਭਿ ਤਿਆਗਿਆ ਦਾਰੂ ਨਾਮੁ ਲਇਆ ॥
ਸੋਰਠਿ ਮਹਲਾ ੫ ॥ ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧ ਬਿਖੁ ਜਾਰੇ ॥ ਮਹਾ ਬਿਖਮੁ ਅਗਨਿ ਕੋ ਸਾਗਰੁ ਸਾਧੂ ਸੰਗਿ ਉਧਾਰੇ ॥੧॥
ਭਲਕੇ ਤੋਂ ਆਮ ਵਾਂਗ ਖੁੱਲ੍ਹਣਗੇ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ
ਬਲੈਕਆਊਟ ਨੂੰ ਲੈ ਕੇ CM ਭਗਵੰਤ ਮਾਨ ਦਾ ਵੱਡਾ ਐਲਾਨ, ਪੜ੍ਹੋ ਪੂਰੀ ਖ਼ਬਰ
ਇਹ ਛੋਟਾ ਜਿਹਾ ਕੈਪਸੂਲ ਬੰਗਲਾਦੇਸ਼ ‘ਚ ਮਚਾ ਰਿਹਾ ਤਬਾਹੀ, ਰੋਹਿੰਗਿਆ ਨਾਲ ਜੁੜਿਆ ਹੋਇਆ ਸਬੰਧ
ਕਿਸਾਨਾਂ ਦੀ ਮਦਦ ਲਈ ਸਰਕਾਰ ਚਲਾ ਰਹੀ ਹੈ ਇਹ ਵਿਸ਼ੇਸ਼ ਯੋਜਨਾਵਾਂ, ਜਾਣੋ ਕਿਵੇਂ ਉਠਾਉਣਾ ਹੈ ਲਾਭ
ਅਪ੍ਰੇਸ਼ਨ ਸਿੰਦੂਰ ‘ਤੇ ਭਾਰਤੀ ਹਵਾਈ ਸੈਨਾ ਦਾ ਵੱਡਾ ਬਿਆਨ, ਅਜੇ ਖਤਮ ਨਹੀਂ ਹੋਇਆ ਅਪ੍ਰੇਸ਼ਨ ਸਿੰਦੂਰ