ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥
ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥
ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ ਨਾਹਿ ॥ ਗੁਰ ਕੈ ਭਾਣੈ ਜੋ ਚਲੈ ਤਾਂ ਜੀਵਣ ਪਦਵੀ ਪਾਹਿ ॥
ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥
ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥
ਬ੍ਰਹਮੁ ਬਿੰਦੈ ਤਿਸ ਦਾ ਬ੍ਰਹਮਤੁ ਰਹੈ ਏਕ ਸਬਦਿ ਲਿਵ ਲਾਇ ॥
ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥
ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥
ਪੰਜਾਬ ‘ਚ ਐਨੀ ਤਰੀਕ ਤੱਕ ਨਹੀਂ ਹੋਣਗੀਆਂ ਰਜਿਸਟਰੀਆਂ ! ਪੜ੍ਹੋ ਕੀ ਹੈ ਪੂਰਾ ਮਾਮਲਾ
5 ਮਾਰਚ ਨੂੰ ਚੰਡੀਗੜ੍ਹ ਕਿਸਾਨ ਮੋਰਚੇ ਵੱਲੋਂ ਉਲੀਕੇ ਪ੍ਰੋਗਰਾਮ ਨੂੰ ਅਸਫਲ ਕਰਨ ਲਈ ਪੰਜਾਬ ਪੁਲਿਸ ਨੇ ਕਈ ਕਿਸਾਨ ਆਗੂ ਕੀਤੇ ਗ੍ਰਿਫ਼ਤਾਰ
ਧਨਾਸਰੀ ਮਹਲਾ ੧ ॥ ਕਾਇਆ ਕਾਗਦੁ ਮਨੁ ਪਰਵਾਣਾ ॥ ਸਿਰ ਕੇ ਲੇਖ ਨ ਪੜੈ ਇਆਣਾ ॥
ਮੋਹਾਲੀ : ਗੱਡੀ ‘ਤੇ ਸਰਕਾਰੀ ਸਟਿੱਕਰ ਲਾਉਣ ਵਾਲਾ ਨਕਲੀ IAS ਗ੍ਰਿਫ਼ਤਾਰ
iPhone ਯੂਜ਼ਰਸ ਲਈ ਵੱਡੀ ਖ਼ਬਰ : Apple ਦੇ ਇਸ ਫ਼ੋਨ ‘ਚ ਹੁਣ ਨਹੀਂ ਮਿਲਣਗੇ ਇਹ Features !