ਸੁਖ ਸਾਗਰੁ ਸੁਰਤਰ ਚਿੰਤਾਮਨਿ ਕਾਮਧੇਨੁ ਬਸਿ ਜਾ ਕੇ ॥ ਚਾਰਿ ਪਦਾਰਥ ਅਸਟ ਦਸਾ ਸਿਧਿ ਨਵ ਨਿਧਿ ਕਰ ਤਲ ਤਾ ਕੇ ॥੧॥
ਜਿਸੁ ਮਾਨੁਖ ਪਹਿ ਕਰਉ ਬੇਨਤੀ ਸੋ ਅਪਨੈ ਦੁਖਿ ਭਰਿਆ ॥ ਪਾਰਬ੍ਰਹਮੁ ਜਿਨਿ ਰਿਦੈ ਅਰਾਧਿਆ ਤਿਨਿ ਭਉ ਸਾਗਰੁ ਤਰਿਆ ॥੧॥
ਆਸਾ ॥ ਆਨੀਲੇ ਕੁੰਭ ਭਰਾਈਲੇ ਊਦਕ ਠਾਕੁਰ ਕਉ ਇਸਨਾਨੁ ਕਰਉ ॥
ਹਰਿ ਚਰਨ ਕਮਲ ਮਨੁ ਬੇਧਿਆ ਕਿਛੁ ਆਨ ਨ ਮੀਠਾ ਰਾਮ ਰਾਜੇ ॥ ਮਿਲਿ ਸੰਤਸੰਗਤਿ ਆਰਾਧਿਆ ਹਰਿ ਘਟਿ ਘਟੇ ਡੀਠਾ ਰਾਮ ਰਾਜੇ ॥
ਵਿਚਿ ਕਰਤਾ ਪੁਰਖੁ ਖਲੋਆ ॥ ਵਾਲੁ ਨ ਵਿੰਗਾ ਹੋਆ ॥ ਮਜਨੁ ਗੁਰ ਆਂਦਾ ਰਾਸੇ ॥
ਮਨੁ ਮੰਦਰੁ ਤਨੁ ਵੇਸ ਕਲੰਦਰੁ ਘਟ ਹੀ ਤੀਰਥਿ ਨਾਵਾ ॥ ਏਕੁ ਸਬਦੁ ਮੇਰੈ ਪ੍ਰਾਨਿ ਬਸਤੁ ਹੈ ਬਾਹੁੜਿ ਜਨਮਿ ਨ ਆਵਾ ॥੧॥
ਖਸਮੁ ਮਰੈ ਤਉ ਨਾਰਿ ਨ ਰੋਵੈ ॥ ਉਸੁ ਰਖਵਾਰਾ ਅਉਰੋ ਹੋਵੈ ॥
ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥
hukamnama sahib
ਮੋਹਾਲੀ : ਗੱਡੀ ‘ਤੇ ਸਰਕਾਰੀ ਸਟਿੱਕਰ ਲਾਉਣ ਵਾਲਾ ਨਕਲੀ IAS ਗ੍ਰਿਫ਼ਤਾਰ
iPhone ਯੂਜ਼ਰਸ ਲਈ ਵੱਡੀ ਖ਼ਬਰ : Apple ਦੇ ਇਸ ਫ਼ੋਨ ‘ਚ ਹੁਣ ਨਹੀਂ ਮਿਲਣਗੇ ਇਹ Features !
ਮਖਾਣੇ ਅਤੇ ਗੁੜ ਇਕੱਠੇ ਖਾਣ ਨਾਲ ਇਨ੍ਹਾਂ ਸਿਹਤ ਸਮੱਸਿਆਵਾਂ ਤੋਂ ਮਿਲਦੀ ਹੈ ਰਾਹਤ
ਅਮਰੀਕਾ ਨੇ ਠੁਕਰਾਇਆ ਤਾਂ ਬ੍ਰਿਟੇਨ ਨੇ ਯੂਕਰੇਨ ਲਈ ਖੋਲ੍ਹੀਆਂ ਆਪਣੀਆਂ ਬਾਹਾਂ… ਰੱਖਿਆ ਲਈ ਵੱਡੀ ਮਦਦ ਦਾ ਕੀਤਾ ਐਲਾਨ