ਹਰਿ ਸਿਉ ਪ੍ਰੀਤਿ ਅੰਤਰੁ ਮਨੁ ਬੇਧਿਆ ਹਰਿ ਬਿਨੁ ਰਹਣੁ ਨ ਜਾਈ ॥ ਜਿਉ ਮਛੁਲੀ ਬਿਨੁ ਨੀਰੈ ਬਿਨਸੈ ਤਿਉ ਨਾਮੈ ਬਿਨੁ ਮਰਿ ਜਾਈ ॥
ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥
ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥
ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥
ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥
ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥
ੴ☬ ਸਤਿਗੁਰ ਪ੍ਰਸਾਦਿ॥ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ
ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮੑਾਰੈ ਇਹੁ ਬਿਸ੍ਰਾਮ ਨਿਧਿ ਪਾਈ
ਪੰਜਾਬ ਕੈਬਨਿਟ ਦੀ ਮੀਟਿੰਗ ਹੋਈ ਸਮਾਪਤ, CM ਮਾਨ ਨੇ ਵਪਾਰੀਆਂ ਨੂੰ ਦਿੱਤੇ ਇਹ ਵੱਡੇ ਤੋਹਫ਼ੇ
ਪੰਜਾਬ ‘ਚ 13 ਮਾਰਚ ਤੱਕ ਇਹ 7 ਰੇਲਗੱਡੀਆਂ ਰੱਦ
ਰੇਲਵੇ ਓਵਰਬ੍ਰਿਜ ਨੂੰ ਲੈ ਕੇ ਹੋਇਆ ਸਿਆਸੀ ਹੰਗਾਮਾ, ‘ਆਪ’ ਵਿਧਾਇਕ ਨੇ ਕੇਂਦਰੀ ਮੰਤਰੀ ਬਿੱਟੂ ਨੂੰ ਘੇਰਿਆ, ਬੋਲੇ….
15 ਸਾਲ ਤੋਂ ਘੱਟ ਉਮਰ ਦੇ ਬੱਚੇ ਵੀ ਹੋ ਰਹੇ ਹਨ ਸ਼ੂਗਰ ਦਾ ਸ਼ਿਕਾਰ ! ਕਿਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਇਸਦਾ ਸ਼ਿਕਾਰ ?
ਮੁਕੇਸ਼ ਅੰਬਾਨੀ ਦੀ ਕੰਪਨੀ ਨੇ ਕੀਤੀ 125 ਕਰੋੜ ਰੁਪਏ ਦੀ ਗਲਤੀ, ਇਹ ਹੈ ਪੂਰਾ ਮਾਮਲਾ