ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥ ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿ ਉਤਾਰਾ ॥
ਵਡਾ ਮੇਰਾ ਗੋਵਿੰਦੁ ਅਗਮ ਅਗੋਚਰੁ ਆਦਿ ਨਿਰੰਜਨੁ ਨਿਰੰਕਾਰੁ ਜੀਉ ॥ ਤਾ ਕੀ ਗਤਿ ਕਹੀ ਨ ਜਾਈ ਅਮਿਤਿ ਵਡਿਆਈ ਮੇਰਾ ਗੋਵਿੰਦੁ ਅਲਖ ਅਪਾਰ ਜੀਉ
ਜਬ ਲਗੁ ਤੇਲੁ ਦੀਵੇ ਮੁਖਿ ਬਾਤੀ ਤਬ ਸੂਝੈ ਸਭੁ ਕੋਈ ॥ ਤੇਲ ਜਲੇ ਬਾਤੀ ਠਹਰਾਨੀ ਸੂੰਨਾ ਮੰਦਰੁ ਹੋਈ ॥੧॥
ਜਨਮ ਜਨਮ ਕੀ ਇਸੁ ਮਨ ਕਉ ਮਲੁ ਲਾਗੀ ਕਾਲਾ ਹੋਆ ਸਿਆਹੁ ॥ ਖੰਨਲੀ ਧੋਤੀ ਉਜਲੀ ਨ ਹੋਵਈ ਜੇ ਸਉ ਧੋਵਣਿ ਪਾਹੁ
ਮਿਠ ਬੋਲੜਾ ਜੀ ਹਰਿ ਸਜਣੁ ਸੁਆਮੀ ਮੋਰਾ ॥ ਹਉ ਸੰਮਲਿ ਥਕੀ ਜੀ ਓਹੁ ਕਦੇ ਨ ਬੋਲੈ ਕਉਰਾ ॥
ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥ ਰਸਨਾ ਜਾਪੁ ਜਪਉ ਬਨਵਾਰੀ ॥੧॥ ਸਫਲ ਮੂਰਤਿ ਦਰਸਨ ਬਲਿਹਾਰੀ ॥
ਅਵਰਿ ਉਪਾਵ ਸਭਿ ਤਿਆਗਿਆ ਦਾਰੂ ਨਾਮੁ ਲਇਆ ॥ ਤਾਪ ਪਾਪ ਸਭਿ ਮਿਟੇ ਰੋਗ ਸੀਤਲ ਮਨੁ ਭਇਆ ॥੧॥
ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥
ਹੋਲੀ ਤੋਂ ਪਹਿਲਾਂ ਯਾਤਰੀਆਂ ਲਈ ਖੁਸ਼ਖਬਰੀ… ਰੇਲਵੇ ਇਨ੍ਹਾਂ ਰੂਟਾਂ ‘ਤੇ ਚਲਾਏਗੀ ਵਿਸ਼ੇਸ਼ ਰੇਲਗੱਡੀਆਂ, ਪੂਰੀ ਸੂਚੀ ਇੱਥੇ ਵੇਖੋ
ਪੰਜਾਬ ਵਿੱਚ ਨਸ਼ੇ ਵੇਚਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ: ਅਰਵਿੰਦ ਕੇਜਰੀਵਾਲ
ਸੂਰਜ ਗ੍ਰਹਿ ਵਾਲੇ ਦਿਨ ਗਰਭਵਤੀ ਔਰਤਾਂ ਨਾ ਕਰਨ ਇਹ ਕੰਮ, ਬੱਚੇ ‘ਤੇ ਪੈਂਦਾ ਹੈ ਬੁਰਾ ਅਸਰ
ਚਲਾਨ ਮੁਆਫ਼ ਕਰਵਾਉਣ ਦਾ ਵਧੀਆ ਮੌਕਾ, ਇਸ ਦਿਨ ਹੋਵੇਗੀ 2025 ਦੀ ਪਹਿਲੀ ਲੋਕ ਅਦਾਲਤ
ਕਾਰੋਬਾਰੀ ਵਿਅਕਤੀ ‘ਤੇ ਜਾਨਲੇਵਾ ਹਮਲਾ, ਜਾਂਚ ਵਿੱਚ ਜੁਟੀ ਪੁਲਿਸ