ਅੰਗੀਕਾਰੁ ਕੀਆ ਪ੍ਰਭਿ ਅਪਨੈ ਬੈਰੀ ਸਗਲੇ ਸਾਧੇ ॥ ਜਿਨਿ ਬੈਰੀ ਹੈ ਇਹੁ ਜਗੁ ਲੂਟਿਆ ਤੇ ਬੈਰੀ ਲੈ ਬਾਧੇ ॥
ਧਨਾਸਰੀ ਮਹਲਾ ੪ ॥ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥
ਤ੍ਰਿਸਨਾ ਦਾਧੀ ਜਲਿ ਮੁਈ ਜਲਿ ਜਲਿ ਕਰੇ ਪੁਕਾਰ ॥
ਕਲਿ ਕਲਵਾਲੀ ਕਾਮੁ ਮਦੁ ਮਨੂਆ ਪੀਵਣਹਾਰੁ ॥ ਕ੍ਰੋਧ ਕਟੋਰੀ ਮੋਹਿ ਭਰੀ ਪੀਲਾਵਾ ਅਹੰਕਾਰੁ ॥
ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥
ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥
ਸਾਧਸੰਗਿ ਹਰਿ ਹਰਿ ਨਾਮੁ ਚਿਤਾਰਾ ॥ ਸਹਜਿ ਅਨੰਦੁ ਹੋਵੈ ਦਿਨੁ ਰਾਤੀ ਅੰਕੁਰੁ ਭਲੋ ਹਮਾਰਾ ॥
ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥
ਪੰਜਾਬ ਪੁਲਿਸ ਨੇ ਚਲਾਈ ਨਸ਼ਾ ਵਿਰੋਧੀ ਮੁਹਿੰਮ, ਸੂਬੇ ਭਰ ਵਿੱਚ 290 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ
ਪੁਤਿਨ ਜੰਗ ਖਤਮ ਕਰਨਾ ਚਾਹੁੰਦੇ ਹਨ ਪਰ ਜ਼ੇਲੇਂਸਕੀ ਸ਼ਾਂਤੀ ਨਹੀਂ ਚਾਹੁੰਦੇ: ਡੋਨਾਲਡ ਟਰੰਪ
ਅੰਮ੍ਰਿਤਸਰ ਹਵਾਈ ਅੱਡੇ ‘ਤੇ ਯਾਤਰੀ ਕੋਲੋਂ 8 ਕਰੋੜ ਰੁਪਏ ਦਾ ਨਸ਼ੀਲਾ ਪਦਾਰਥ ਜ਼ਬਤ
15 ਲੱਖ ਦੇਣ ਤੋਂ ਬਾਅਦ ਵੀ ਸੁਪਨੇ ਰਹਿ ਗਏ ਅਧੂਰੇ
ਕੁੜੀਆਂ ਦੇ ਹੋਸਟਲ ਵਿੱਚ ਜਾਦੂ-ਟੂਣਾ, ਵਿਦਿਆਰਥਣਾਂ ਵਿੱਚ ਡਰ ਦਾ ਮਾਹੌਲ… ਚੇਤਾਵਨੀ ਜਾਰੀ