ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ
ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥
ਬਿਲਾਵਲੁ ਮਹਲਾ ੫ ॥ਸੰਤ ਸਰਣਿ ਸੰਤ ਟਹਲ ਕਰੀ ॥ ਧੰਧੁ ਬੰਧੁ ਅਰੁ ਸਗਲ ਜੰਜਾਰੋ ਅਵਰ ਕਾਜ ਤੇ ਛੂਟਿ ਪਰੀ ॥੧॥ ਰਹਾਉ ॥
ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥
ਸਤਿਗੁਰ ਦੀਨ ਦਇਆਲ ਜਿਸੁ ਸੰਗਿ ਹਰਿ ਗਾਵੀਐ ਜੀਉ ॥
ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥
ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥
ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥
ਪੰਜਾਬ ਪੁਲਿਸ ਨੇ ਚਲਾਈ ਨਸ਼ਾ ਵਿਰੋਧੀ ਮੁਹਿੰਮ, ਸੂਬੇ ਭਰ ਵਿੱਚ 290 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ
ਪੁਤਿਨ ਜੰਗ ਖਤਮ ਕਰਨਾ ਚਾਹੁੰਦੇ ਹਨ ਪਰ ਜ਼ੇਲੇਂਸਕੀ ਸ਼ਾਂਤੀ ਨਹੀਂ ਚਾਹੁੰਦੇ: ਡੋਨਾਲਡ ਟਰੰਪ
ਅੰਮ੍ਰਿਤਸਰ ਹਵਾਈ ਅੱਡੇ ‘ਤੇ ਯਾਤਰੀ ਕੋਲੋਂ 8 ਕਰੋੜ ਰੁਪਏ ਦਾ ਨਸ਼ੀਲਾ ਪਦਾਰਥ ਜ਼ਬਤ
15 ਲੱਖ ਦੇਣ ਤੋਂ ਬਾਅਦ ਵੀ ਸੁਪਨੇ ਰਹਿ ਗਏ ਅਧੂਰੇ
ਕੁੜੀਆਂ ਦੇ ਹੋਸਟਲ ਵਿੱਚ ਜਾਦੂ-ਟੂਣਾ, ਵਿਦਿਆਰਥਣਾਂ ਵਿੱਚ ਡਰ ਦਾ ਮਾਹੌਲ… ਚੇਤਾਵਨੀ ਜਾਰੀ