ਸੋਰਠਿ ਮਹਲਾ ੩ ॥ ਬਿਨੁ ਸਤਿਗੁਰ ਸੇਵੇ ਬਹੁਤਾ ਦੁਖੁ ਲਾਗਾ ਜੁਗ ਚਾਰੇ ਭਰਮਾਈ ॥
ਗੂਜਰੀ ਮਹਲਾ ੫ ਚਉਪਦੇ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਕਿਰਿਆਚਾਰ ਕਰਹਿ ਖਟੁ ਕਰਮਾ ਇਤੁ ਰਾਤੇ ਸੰਸਾਰੀ ॥
ਸੋਰਠਿ ਮਹਲਾ ੫ ॥ ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥੧॥
ਮਹਲਾ ੯ ॥ ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥ ਜਮ ਕੋ ਤ੍ਰਾਸ ਭਇਓ ਉਰ ਅੰਤਰਿ ਸਰਨਿ ਗਹੀ ਕਿਰਪਾ ਨਿਧਿ ਤੇਰੀ ॥੧॥
ਰਾਗੁ ਬਿਲਾਵਲੁ ਮਹਲਾ ੫ ਚਉਪਦੇ ਦੁਪਦੇ ਘਰੁ ੭ ੴ ਸਤਿਗੁਰ ਪ੍ਰਸਾਦਿ ॥ ਸਤਿਗੁਰ ਸਬਦਿ ਉਜਾਰੋ ਦੀਪਾ ॥
ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥
ਸਲੋਕੁ ਮਃ ੩ ॥ ਨਾਨਕ ਨਾਮੁ ਨ ਚੇਤਨੀ ਅਗਿਆਨੀ ਅੰਧੁਲੇ ਅਵਰੇ ਕਰਮ ਕਮਾਹਿ ॥ ਜਮ ਦਰਿ ਬਧੇ ਮਾਰੀਅਹਿ ਫਿਰਿ ਵਿਸਟਾ ਮਾਹਿ ਪਚਾਹਿ ॥੧॥
ਸੋਰਠਿ ਮਹਲਾ ੩ ਦੁਤੁਕੀ ॥ ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ॥
ਗੂਜਰੀ ਮਹਲਾ ੫ ॥ ਮਾਤ ਪਿਤਾ ਭਾਈ ਸੁਤ ਬੰਧਪ ਤਿਨ ਕਾ ਬਲੁ ਹੈ ਥੋਰਾ ॥
ਲੁਧਿਆਣਾ ‘ਚ ਅੱਜ ਤੋਂ Online ਚਲਾਨਾਂ ਦੀ ਹੋਈ ਸ਼ੁਰੂਆਤ
ਮਰਹੂਮ ਸਿੱਧੂ ਮੂਸੇਵਾਲਾ ਦੇ ਕਾਤਲਾਂ ਨੂੰ ਹਥਿਆਰ ਮੁਹੱਈਆ ਕਰਵਾਉਣ ਵਾਲਾ ਗੈਂਗਸਟਰ ਕਾਬੂ
ਕੱਚਾ ਲਸਣ ਸਿਹਤ ਲਈ ਬਹੁਤ ਫਾਇਦੇਮੰਦ ਹੈ, ਇਸਨੂੰ ਹਰ ਰੋਜ਼ ਇਸ ਤਰ੍ਹਾਂ ਖਾਣ ਨਾਲ ਹੁੰਦੇ ਹਨ ਬਹੁਤ ਸਾਰੇ ਫ਼ਾਇਦੇ
ਭਲਕੇ ਪੰਜਾਬ ‘ਚ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ ਤੇ ਕਾਲਜ