ਏਕ ਨਗਰੀ ਪੰਚ ਚੋਰ ਬਸੀਅਲੇ ਬਰਜਤ ਚੋਰੀ ਧਾਵੈ ॥ ਤ੍ਰਿਹਦਸ ਮਾਲ ਰਖੈ ਜੋ ਨਾਨਕ ਮੋਖ ਮੁਕਤਿ ਸੋ ਪਾਵੈ ॥੧॥
ਇਆਨੜੀਏ ਮਾਨੜਾ ਕਾਇ ਕਰੇਹਿ ॥ ਆਪਨੜੈ ਘਰਿ ਹਰਿ ਰੰਗੋ ਕੀ ਨ ਮਾਣੇਹਿ ॥ ਸਹੁ ਨੇੜੈ ਧਨ ਕੰਮਲੀਏ ਬਾਹਰੁ ਕਿਆ ਢੂਢੇਹਿ ॥
ੴ☬ ਸਤਿਗੁਰ ਪ੍ਰਸਾਦਿਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥ ਵਡੈ ਭਾਗਿ ਭੇਟੇ ਗੁਰਦੇਵਾ ॥ ਕੋਟਿ ਪਰਾਧ ਮਿਟੇ ਹਰਿ ਸੇਵਾ ॥੧॥
ਬਿਲਾਵਲੁ ਮਹਲਾ ੫ ॥ ਐਸੇ ਕਾਹੇ ਭੂਲਿ ਪਰੇ ॥ ਕਰਹਿ ਕਰਾਵਹਿ ਮੂਕਰਿ ਪਾਵਹਿ ਪੇਖਤ ਸੁਨਤ ਸਦਾ ਸੰਗਿ ਹਰੇ ॥੧॥ ਰਹਾਉ ॥
ਗੂਜਰੀ ਅਸਟਪਦੀਆ ਮਹਲਾ ੧ ਘਰੁ ੧ ੴ☬ ਸਤਿਗੁਰ ਪ੍ਰਸਾਦਿ ॥ ਏਕ ਨਗਰੀ ਪੰਚ ਚੋਰ ਬਸੀਅਲੇ ਬਰਜਤ ਚੋਰੀ ਧਾਵੈ ॥
ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥
ਟੋਡੀ ਮਹਲਾ ੫ ॥ਗਰਬਿ ਗਹਿਲੜੋ ਮੂੜੜੋ ਹੀਓ ਰੇ ॥ ਹੀਓ ਮਹਰਾਜ ਰੀ ਮਾਇਓ ॥ ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥
ਧਨਾਸਰੀ ਮਹਲਾ ੫ ॥ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥
ਧਨਾਸਰੀ ਮਹਲਾ ੧ ਘਰੁ ੧ ਚਉਪਦੇ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
ਉੱਤਰ-ਪੱਛਮੀ ਪਾਕਿਸਤਾਨ ਵਿੱਚ ਹੋਇਆ ਮੋਰਟਾਰ ਸ਼ੈੱਲ ਧਮਾਕਾ, 5 ਲੋਕ ਜ਼ਖਮੀ
ਵਿਜੀਲੈਂਸ ਬਿਊਰੋ ਨੇ ਜ਼ਮੀਨ ਦੀ ਰਜਿਸਟ੍ਰੇਸ਼ਨ ਵਿੱਚ ਧੋਖਾਧੜੀ ਕਰਨ ਦੇ ਦੋਸ਼ ‘ਚ ਨੌਂ ਵਿਅਕਤੀਆਂ ਸਣੇ ਤਹਿਸੀਲਦਾਰ ਵਿਰੁੱਧ FIR ਕੀਤੀ ਦਰਜ
ਸਿੱਧੂ ਮੂਸੇਵਾਲਾ ਕਤਲ ਕੇਸ ਦੀ ਸੁਣਵਾਈ ਹੋਈ ਮੁਲਤਵੀ
ਰਾਵੀ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਢਹਿ ਗਿਆ ਪੁਲ, 7 ਪਿੰਡਾਂ ਦਾ ਸ਼ਹਿਰ ਨਾਲੋਂ ਟੁੱਟਿਆ ਸੰਪਰਕ