ਅੰਗੀਕਾਰੁ ਕੀਆ ਪ੍ਰਭਿ ਅਪਨੈ ਬੈਰੀ ਸਗਲੇ ਸਾਧੇ ॥ ਜਿਨਿ ਬੈਰੀ ਹੈ ਇਹੁ ਜਗੁ ਲੂਟਿਆ ਤੇ ਬੈਰੀ ਲੈ ਬਾਧੇ ॥
ਧਨਾਸਰੀ ਮਹਲਾ ੪ ॥ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥
ਤ੍ਰਿਸਨਾ ਦਾਧੀ ਜਲਿ ਮੁਈ ਜਲਿ ਜਲਿ ਕਰੇ ਪੁਕਾਰ ॥
ਕਲਿ ਕਲਵਾਲੀ ਕਾਮੁ ਮਦੁ ਮਨੂਆ ਪੀਵਣਹਾਰੁ ॥ ਕ੍ਰੋਧ ਕਟੋਰੀ ਮੋਹਿ ਭਰੀ ਪੀਲਾਵਾ ਅਹੰਕਾਰੁ ॥
ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥
ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥
ਸਾਧਸੰਗਿ ਹਰਿ ਹਰਿ ਨਾਮੁ ਚਿਤਾਰਾ ॥ ਸਹਜਿ ਅਨੰਦੁ ਹੋਵੈ ਦਿਨੁ ਰਾਤੀ ਅੰਕੁਰੁ ਭਲੋ ਹਮਾਰਾ ॥
ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥
ਹੁਣ ਪੰਜਾਬ ‘ਚ ਇੰਡਸਟਰੀ ਲਾਉਣੀ ਹੋਵੇਗੀ ਆਸਾਨ, CM ਮਾਨ ਤੇ ਕੇਜਰੀਵਾਲ ਨੇ Fast Track ਪੋਰਟਲ ਕੀਤਾ ਲਾਂਚ
ਇਸ ਸਕੂਲ ‘ਚ ਅੰਨ੍ਹੇਵਾਹ ਫਾਇਰਿੰਗ, ਹੁਣ ਤੱਕ 11 ਵਿਦਿਆਰਥੀਆਂ ਮੌਤ, 28 ਜ਼ਖਮੀ
ਜ਼ੁਕਰਬਰਗ ਬਣਾ ਰਿਹਾ ਹੈ ਸੁਪਰ ਇੰਟੈਲੀਜੈਂਸ AI ਟੀਮ, ਇਨਸਾਨੀ ਦਿਮਾਗ਼ ਨੂੰ ਦੇਣਗੇ ਟੱਕਰ !
FD ਛੱਡੋ, ਤੁਸੀਂ ਇਸ ਤਰ੍ਹਾਂ 15 ਸਾਲਾਂ ਵਿੱਚ ਬਣ ਜਾਓਗੇ ਕਰੋੜਪਤੀ . . . ਬਸ ਕਰਨਾ ਪਵੇਗਾ ਇਹ ਕੰਮ
ਕਿਤੇ ਤੁਸੀਂ ਵੀ ਤਾਂ ਨਹੀਂ ਕਰ ਰਹੇ ਇਹ ਗ਼ਲਤੀਆਂ, ਸਿੱਧੇ 100 ਪੁਆਇੰਟ ਡਿੱਗ ਸਕਦਾ ਹੈ ਤੁਹਾਡਾ ਕ੍ਰੈਡਿਟ ਸਕੋਰ