ਸੋਰਠਿ ਮਹਲਾ ੫ ॥ ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ ॥
ੴ ਸਤਿਗੁਰ ਪ੍ਰਸਾਦਿ ਗੂਜਰੀ ਮਹਲਾ ੪ ਘਰੁ ੩ ਮਾਈ ਬਾਪ ਪੁਤ੍ਰ ਸਭਿ ਹਰਿ ਕੇ ਕੀਏ ॥
ਸਲੋਕੁ ਮਃ ੪ ॥ ਗੁਰਮੁਖਿ ਅੰਤਰਿ ਸਾਂਤਿ ਹੈ ਮਨਿ ਤਨਿ ਨਾਮਿ ਸਮਾਇ ॥ ਨਾਮੋ ਚਿਤਵੈ ਨਾਮੁ ਪੜੈ ਨਾਮਿ ਰਹੈ ਲਿਵ ਲਾਇ ॥
ਗੂਜਰੀ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਹਰਿ ਬਿਨੁ ਜੀਅਰਾ ਰਹਿ ਨ ਸਕੈ ਜਿਉ ਬਾਲਕੁ ਖੀਰ ਅਧਾਰੀ ॥
ਬਿਹਾਗੜਾ ਮਹਲਾ ੪ ॥ ਹਉ ਬਲਿਹਾਰੀ ਤਿਨ੍ਹ੍ਹ ਕਉ ਮੇਰੀ ਜਿੰਦੁੜੀਏ ਜਿਨ੍ਹ੍ਹ ਹਰਿ ਹਰਿ ਨਾਮੁ ਅਧਾਰੋ ਰਾਮ ॥
ਸੂਹੀ ਮਹਲਾ ੫ ॥ ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥ ਰਸਨਾ ਜਾਪੁ ਜਪਉ ਬਨਵਾਰੀ ॥੧॥
ਸੋਰਠਿ ਮਹਲਾ ੫ ॥ ਠਾਢਿ ਪਾਈ ਕਰਤਾਰੇ ॥ ਤਾਪੁ ਛੋਡਿ ਗਇਆ ਪਰਵਾਰੇ ॥
ਸਲੋਕ ਮਃ ੩ ॥ ਤ੍ਰਿਸਨਾ ਦਾਧੀ ਜਲਿ ਮੁਈ ਜਲਿ ਜਲਿ ਕਰੇ ਪੁਕਾਰ ॥ ਸਤਿਗੁਰ ਸੀਤਲ ਜੇ ਮਿਲੈ ਫਿਰਿ ਜਲੈ ਨ ਦੂਜੀ ਵਾਰ ॥
ਵੱਡੇ ਉਦਯੋਗਪਤੀ SP Oswal ਦੇ ਡਿਜੀਟਲ ਗ੍ਰਿਫ਼ਤਾਰੀ ਕੇਸ ‘ਚ ਵੱਡਾ ਅਪਡੇਟ, ED ਨੇ ਪੰਜਾਬ ਸਮੇਤ 4 ਰਾਜਾਂ ‘ਚ 11 ਥਾਵਾਂ ‘ਤੇ ਮਾਰੇ ਛਾਪੇ
ਵਿੱਤ ਮੰਤਰੀ ਨੇ ਬੈਂਕਾਂ ਲਈ ਪੈਨਸ਼ਨਰ ਸੇਵਾ ਪੋਰਟਲ ਰਜਿਸਟ੍ਰੇਸ਼ਨ ਨੂੰ ਪੂਰਾ ਕਰਨ ਲਈ ਸਮਾਂ-ਸੀਮਾ ਕੀਤੀ ਨਿਰਧਾਰਤ
ਪੰਜਾਬ ‘ਚ ਸੰਘਣੀ ਧੁੰਦ ਦਾ ਅਲਰਟ, ਜਾਣੋ ਆਉਣ ਵਾਲੇ ਦਿਨਾਂ ਵਿੱਚ ਕਿਵੇਂ ਦਾ ਰਹੇਗਾ ਮੌਸਮ
ਲਖਨਊ ‘ਚ ਮਿਲੇ ਚੰਡੀਗੜ੍ਹ ਤੋਂ ਲਾਪਤਾ ਹੋਏ 2 ਬੱਚੇ, ਬੀਤੇ ਦਿਨ ਘਰ ਦੇ ਬਾਹਰ ਖੇਡਦੇ ਸਮੇਂ ਹੋਏ ਸੀ ਲਾਪਤਾ
CGC ਯੂਨੀਵਰਸਿਟੀ, ਮੋਹਾਲੀ ਵੱਲੋਂ ਵਰਲਡ ਕੱਪ ਸੋਨ ਤਮਗਾ ਜੇਤੂ ਨੂਪੁਰ ਦਾ ਸਨਮਾਨ, ਦਿੱਤਾ 10 ਲੱਖ ਰੁਪਏ ਨਕਦ ਇਨਾਮ