ਇਆਨੜੀਏ ਮਾਨੜਾ ਕਾਇ ਕਰੇਹਿ ॥ ਆਪਨੜੈ ਘਰਿ ਹਰਿ ਰੰਗੋ ਕੀ ਨ ਮਾਣੇਹਿ ॥ ਸਹੁ ਨੇੜੈ ਧਨ ਕੰਮਲੀਏ ਬਾਹਰੁ ਕਿਆ ਢੂਢੇਹਿ ॥
ੴ☬ ਸਤਿਗੁਰ ਪ੍ਰਸਾਦਿਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥ ਵਡੈ ਭਾਗਿ ਭੇਟੇ ਗੁਰਦੇਵਾ ॥ ਕੋਟਿ ਪਰਾਧ ਮਿਟੇ ਹਰਿ ਸੇਵਾ ॥੧॥
ਬਿਲਾਵਲੁ ਮਹਲਾ ੫ ॥ ਐਸੇ ਕਾਹੇ ਭੂਲਿ ਪਰੇ ॥ ਕਰਹਿ ਕਰਾਵਹਿ ਮੂਕਰਿ ਪਾਵਹਿ ਪੇਖਤ ਸੁਨਤ ਸਦਾ ਸੰਗਿ ਹਰੇ ॥੧॥ ਰਹਾਉ ॥
ਗੂਜਰੀ ਅਸਟਪਦੀਆ ਮਹਲਾ ੧ ਘਰੁ ੧ ੴ☬ ਸਤਿਗੁਰ ਪ੍ਰਸਾਦਿ ॥ ਏਕ ਨਗਰੀ ਪੰਚ ਚੋਰ ਬਸੀਅਲੇ ਬਰਜਤ ਚੋਰੀ ਧਾਵੈ ॥
ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥
ਟੋਡੀ ਮਹਲਾ ੫ ॥ਗਰਬਿ ਗਹਿਲੜੋ ਮੂੜੜੋ ਹੀਓ ਰੇ ॥ ਹੀਓ ਮਹਰਾਜ ਰੀ ਮਾਇਓ ॥ ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥
ਧਨਾਸਰੀ ਮਹਲਾ ੫ ॥ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥
ਹਉਮੈ ਵਿਚਿ ਜਗਤੁ ਮੁਆ ਮਰਦੋ ਮਰਦਾ ਜਾਇ ॥ ਜਿਚਰੁ ਵਿਚਿ ਦੰਮੁ ਹੈ ਤਿਚਰੁ ਨ ਚੇਤਈ ਕਿ ਕਰੇਗੁ ਅਗੈ ਜਾਇ ॥
ਮੇਘਾਲਿਆ ਹਨੀਮੂਨ ਮਰਡਰ ਕੇਸ : ਪਤਨੀ ਹੀ ਨਿਕਲੀ ਪਤੀ ਦੀ ਕਾਤਲ, ਯੂਪੀ ‘ਚ ਕੀਤਾ ਸਰੈਂਡਰ, 3 ਹਮਲਾਵਰ ਵੀ ਗ੍ਰਿਫ਼ਤਾਰ
ਮੁੰਬਈ ‘ਚ ਲੋਕਲ ਟ੍ਰੇਨ ਤੋਂ ਡਿੱਗਣ ਨਾਲ 8 ਯਾਤਰੀਆਂ ਦੀ ਮੌਤ
ਇਸ ਦਿਨ ਸੂਰਜ ਦੇਵਤਾ ਮਿਥੁਨ ਰਾਸ਼ੀ ਵਿੱਚ ਕਰਨਗੇ ਪ੍ਰਵੇਸ਼, ਇਨ੍ਹਾਂ ਲੋਕਾਂ ਦੀ ਚਮਕੇਗੀ ਕਿਸਮਤ !
BlinkIt, Zepto ਤੋਂ ਪਤਾ ਲੱਗੇਗਾ ਦੇਸ਼ ਦੀ ਮਹਿੰਗਾਈ ਦਾ ਹਾਲ, ਸਰਕਾਰ ਨੇ ਬਣਾਇਆ ਇਹ ਪਲਾਨ
IMD ਦੀ ਤਾਜ਼ਾ ਅਪਡੇਟ : ਮੌਸਮ ਲਵੇਗਾ U-turn, ਪੰਜਾਬ ਵਿਚ ਇਸ ਦਿਨ ਭਾਰੀ ਮੀਂਹ…