ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥
ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥
ਅੰਤਰਿ ਪਿਆਸ ਉਠੀ ਪ੍ਰਭ ਕੇਰੀ ਸੁਣਿ ਗੁਰ ਬਚਨ ਮਨਿ ਤੀਰ ਲਗਈਆ ॥
ਕਾਇਆ ਕਾਗਦੁ ਮਨੁ ਪਰਵਾਣਾ ॥ ਸਿਰ ਕੇ ਲੇਖ ਨ ਪੜੈ ਇਆਣਾ ॥
ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥
ਭਗਤ ਜਨਾ ਕੰਉ ਆਪਿ ਤੁਠਾ ਮੇਰਾ ਪਿਆਰਾ ਆਪੇ ਲਇਅਨੁ ਜਨ ਲਾਇ ॥
ਜਉ ਹਮ ਬਾਂਧੇ ਮੋਹ ਫਾਸ ਹਮ ਪ੍ਰੇਮ ਬਧਨਿ ਤੁਮ ਬਾਧੇ ॥ ਅਪਨੇ ਛੂਟਨ ਕੋ ਜਤਨੁ ਕਰਹੁ ਹਮ ਛੂਟੇ ਤੁਮ ਆਰਾਧੇ ॥੧॥
ਵੱਡੀ ਖ਼ਬਰ : ਮੋਹਾਲੀ ਦੇ ਸੋਹਾਣਾ ‘ਚ ਕਬੱਡੀ ਕੱਪ ਦੌਰਾਨ ਚੱਲੀਆਂ ਗੋਲੀਆਂ, ਗਾਇਕ ਮਨਕਿਰਤ ਔਲਖ ਦੇ ਪਹੁੰਚਣ ਤੋਂ. . . .
ਕਦੋਂ ਰੱਖਿਆ ਜਾਵੇਗਾ ਸਕਟ ਚੌਥ ਦਾ ਵਰਤ ? ਜਾਣੋ ਤਾਰੀਖ, ਸ਼ੁਭ ਸਮਾਂ, ਪੂਜਾ ਦਾ ਤਰੀਕਾ ਅਤੇ ਮਹੱਤਵ
ਵਿਜੀਲੈਂਸ ਬਿਊਰੋ ਵੱਲੋਂ 8 ਰਿਸ਼ਵਤਖੋਰੀ ਮਾਮਲਿਆਂ ਵਿੱਚ 11 ਵਿਅਕਤੀ ਗ੍ਰਿਫ਼ਤਾਰ
ਜਲੰਧਰ ਦੇ ਕਈ ਮਸ਼ਹੂਰ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਮਿਲੀਆਂ ਧਮਕੀਆਂ, ਬਣਿਆ ਦਹਿਸ਼ਤ ਦਾ ਮਾਹੌਲ
ਪੰਜਾਬ ਸਰਕਾਰ ਨੇ ਕੀਤਾ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ, ਇਸ ਤਾਰੀਕ ਤੋਂ ਬੰਦ ਰਹਿਣਗੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ