ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥
ਬਿਲਾਵਲੁ ਮਹਲਾ ੫ ॥ ਗੋਬਿਦੁ ਸਿਮਰਿ ਹੋਆ ਕਲਿਆਣੁ ॥ ਮਿਟੀ ਉਪਾਧਿ ਭਇਆ ਸੁਖੁ ਸਾਚਾ ਅੰਤਰਜਾਮੀ ਸਿਮਰਿਆ ਜਾਣੁ ॥੧॥
ਬਿਲਾਵਲੁ ਮਹਲਾ ੪ ॥ ਖਤ੍ਰੀ ਬ੍ਰਹਮਣੁ ਸੂਦੁ ਵੈਸੁ ਕੋ ਜਾਪੈ ਹਰਿ ਮੰਤ੍ਰੁ ਜਪੈਨੀ ॥
ਧਨਾਸਰੀ ਮਹਲਾ ੫ ॥ ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥
ਧਨਾਸਰੀ ਮਹਲਾ ੧ ॥ ਸਹਜਿ ਮਿਲੈ ਮਿਲਿਆ ਪਰਵਾਣੁ ॥ ਨਾ ਤਿਸੁ ਮਰਣੁ ਨ ਆਵਣੁ ਜਾਣੁ ॥
ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥
ਸੂਹੀ ਮਹਲਾ ੪ ॥ ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥
ਜੈਤਸਰੀ ਮਹਲਾ ੯ ॥ ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥ ਜਮ ਕੋ ਤ੍ਰਾਸ ਭਇਓ ਉਰ ਅੰਤਰਿ ਸਰਨਿ ਗਹੀ ਕਿਰਪਾ ਨਿਧਿ ਤੇਰੀ ॥੧॥
ਵੱਡੇ ਉਦਯੋਗਪਤੀ SP Oswal ਦੇ ਡਿਜੀਟਲ ਗ੍ਰਿਫ਼ਤਾਰੀ ਕੇਸ ‘ਚ ਵੱਡਾ ਅਪਡੇਟ, ED ਨੇ ਪੰਜਾਬ ਸਮੇਤ 4 ਰਾਜਾਂ ‘ਚ 11 ਥਾਵਾਂ ‘ਤੇ ਮਾਰੇ ਛਾਪੇ
ਵਿੱਤ ਮੰਤਰੀ ਨੇ ਬੈਂਕਾਂ ਲਈ ਪੈਨਸ਼ਨਰ ਸੇਵਾ ਪੋਰਟਲ ਰਜਿਸਟ੍ਰੇਸ਼ਨ ਨੂੰ ਪੂਰਾ ਕਰਨ ਲਈ ਸਮਾਂ-ਸੀਮਾ ਕੀਤੀ ਨਿਰਧਾਰਤ
ਪੰਜਾਬ ‘ਚ ਸੰਘਣੀ ਧੁੰਦ ਦਾ ਅਲਰਟ, ਜਾਣੋ ਆਉਣ ਵਾਲੇ ਦਿਨਾਂ ਵਿੱਚ ਕਿਵੇਂ ਦਾ ਰਹੇਗਾ ਮੌਸਮ
ਲਖਨਊ ‘ਚ ਮਿਲੇ ਚੰਡੀਗੜ੍ਹ ਤੋਂ ਲਾਪਤਾ ਹੋਏ 2 ਬੱਚੇ, ਬੀਤੇ ਦਿਨ ਘਰ ਦੇ ਬਾਹਰ ਖੇਡਦੇ ਸਮੇਂ ਹੋਏ ਸੀ ਲਾਪਤਾ
CGC ਯੂਨੀਵਰਸਿਟੀ, ਮੋਹਾਲੀ ਵੱਲੋਂ ਵਰਲਡ ਕੱਪ ਸੋਨ ਤਮਗਾ ਜੇਤੂ ਨੂਪੁਰ ਦਾ ਸਨਮਾਨ, ਦਿੱਤਾ 10 ਲੱਖ ਰੁਪਏ ਨਕਦ ਇਨਾਮ