ਜਉ ਹਮ ਬਾਂਧੇ ਮੋਹ ਫਾਸ ਹਮ ਪ੍ਰੇਮ ਬਧਨਿ ਤੁਮ ਬਾਧੇ ॥ ਅਪਨੇ ਛੂਟਨ ਕੋ ਜਤਨੁ ਕਰਹੁ ਹਮ ਛੂਟੇ ਤੁਮ ਆਰਾਧੇ ॥੧॥
ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥
ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥
ਮੇਰਾ ਲਾਗੋ ਰਾਮ ਸਿਉ ਹੇਤੁ ॥ ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥
ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ॥ ਸਤਿਗੁਰ ਕੀ ਸੇਵਾ ਊਤਮ ਹੈ ਭਾਈ ਰਾਮ ਨਾਮਿ ਚਿਤੁ ਲਾਇ ॥੧॥
ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ ॥ ਪਸੂ ਪਰੇਤ ਮੁਗਧ ਭਏ ਸ੍ਰੋਤੇ ਹਰਿ ਨਾਮਾ ਮੁਖਿ ਗਾਇਆ ॥੧॥
ਭੈ ਵਿਚਿ ਪਵਣੁ ਵਹੈ ਸਦਵਾਉ ॥ ਭੈ ਵਿਚਿ ਚਲਹਿ ਲਖ ਦਰੀਆਉ ॥ ਭੈ ਵਿਚਿ ਅਗਨਿ ਕਢੈ ਵੇਗਾਰਿ ॥
ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥
ਰਾਣਾ ਬਲਾਚੌਰੀਆ ਮਾਮਲਾ: ਵਾਰਦਾਤ ਦਾ ਮੂਸੇਵਾਲਾ ਕਤਲਕਾਂਡ ਨਾਲ ਲਿੰਕ ਨਹੀਂ : SSP ਮੋਹਾਲੀ
36,000 ਰੁਪਏ ਸਸਤਾ ਮਿਲ ਰਿਹਾ ਹੈ ਇਹ Flip Phone, ਇੱਥੋਂ ਖ਼ਰੀਦਣ ‘ਤੇ ਹੋਵੇਗਾ ਵੱਡਾ ਫ਼ਾਇਦਾ
ਲੁਧਿਆਣਾ ‘ਚ ਹੁਣ ਕੰਧਾਂ ‘ਤੇ ਪੋਸਟਰ/ਬੈਨਰ ਲਗਾਉਣ ‘ਤੇ ਹੋਵੇਗੀ FIR : DC ਹਿਮਾਂਸ਼ੂ ਜੈਨ
‘ਦੰਗਲ’ ਦੀ ਅਦਾਕਾਰਾ ਜ਼ਾਇਰਾ ਵਸੀਮ ਨੇ ਹਿਜਾਬ ਘਟਨਾ ਨੂੰ ਲੈ ਕੇ CM ਨੀਤੀਸ਼ ਕੁਮਾਰ ਤੋਂ ਮੁਆਫ਼ੀ ਮੰਗਣ ਦੀ ਕੀਤੀ ਮੰਗ
ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਛੇੜਿਆ ਨਵਾਂ ਵਿਵਾਦ, ਸਟੇਜ ‘ਤੇ ਇੱਕ ਮੁਸਲਿਮ ਮਹਿਲਾ ਡਾਕਟਰ ਦਾ ਉਤਾਰਿਆ ਹਿਜਾਬ