ਤਿਸੁ ਜਨ ਸਾਂਤਿ ਸਦਾ ਮਤਿ ਨਿਹਚਲ ਜਿਸ ਕਾ ਅਭਿਮਾਨੁ ਗਵਾਏ ॥ ਸੋ ਜਨੁ ਨਿਰਮਲੁ ਜਿ ਗੁਰਮੁਖਿ ਬੂਝੈ ਹਰਿ ਚਰਣੀ ਚਿਤੁ ਲਾਏ ॥੧॥
ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥
ਰਾਖਨਹਾਰ ਦਇਆਲ ॥ ਕੋਟਿ ਭਵ ਖੰਡੇ ਨਿਮਖ ਖਿਆਲ ॥ ਸਗਲ ਅਰਾਧਹਿ ਜੰਤ ॥
ਰਾਖਿ ਲੇਹੁ ਹਮ ਤੇ ਬਿਗਰੀ ॥ ਸੀਲੁ ਧਰਮੁ ਜਪੁ ਭਗਤਿ ਨ ਕੀਨੀ ਹਉ ਅਭਿਮਾਨ ਟੇਢ ਪਗਰੀ ॥੧॥
ਸਲੋਕ ਮਃ ੫ ॥ ਕਰਿ ਕਿਰਪਾ ਕਿਰਪਾਲ ਆਪੇ ਬਖਸਿ ਲੈ ॥ ਸਦਾ ਸਦਾ ਜਪੀ ਤੇਰਾ ਨਾਮੁ ਸਤਿਗੁਰ ਪਾਇ ਪੈ ॥
ਆਪੈ ਆਪੁ ਖਾਇ ਹਉ ਮੇਟੈ ਅਨਦਿਨੁ ਹਰਿ ਰਸ ਗੀਤ ਗਵਈਆ ॥
ਸੁਨਹੁ ਸੰਤ ਪਿਆਰੇ ਬਿਨਉ ਹਮਾਰੇ ਜੀਉ ॥ ਹਰਿ ਬਿਨੁ ਮੁਕਤਿ ਨ ਕਾਹੂ ਜੀਉ ॥
ਲੁਧਿਆਣਾ ਕੇਂਦਰੀ ਜੇਲ੍ਹ ਦੋ ਬੰਦੀ ਗੁੱਟਾਂ ਦੀ ਲੜਾਈ, ਮਾਮਲਾ ਸ਼ਾਂਤ ਕਰਵਾਉਣ ਗਏ ਸੁਪਰਡੈਂਟ ’ਤੇ ਬੰਦੀਆਂ ਨੇ ਕੀਤਾ ਹਮਲਾ, ਫੱਟੜ
ਭਾਜਪਾ ਸਰਕਾਰ ਸਿੱਖ ਭਾਵਨਾਵਾਂ ਦਾ ਕਰੇ ਸਤਿਕਾਰ : ‘ਆਪ’ ਸੰਸਦ ਮੈਂਬਰ ਨੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ, ਕਿਹਾ . . .
ਅੰਮ੍ਰਿਤਸਰ ਸਮੇਤ ਪੰਜਾਬ ਦੇ ਤਿੰਨ ਸ਼ਹਿਰਾਂ ਨੂੰ ਮਿਲਿਆ ਪਵਿੱਤਰ ਸ਼ਹਿਰ ਦਾ ਦਰਜਾ, ਰਾਜਪਾਲ ਨੇ ਲਗਾਈ ਪੱਕੀ ਮੋਹਰ
25 ਤੋਂ 27 ਦਸੰਬਰ ਤੱਕ ਲੱਗੇਗਾ ਸ਼ਹੀਦੀ ਜੋੜ ਮੇਲਾ, ਸ੍ਰੀ ਫਤਿਹਗੜ੍ਹ ਸਾਹਿਬ NO VIP ਜ਼ੋਨ
ਰਾਣਾ ਬਲਾਚੌਰੀਆ ਮਾਮਲਾ: ਵਾਰਦਾਤ ਦਾ ਮੂਸੇਵਾਲਾ ਕਤਲਕਾਂਡ ਨਾਲ ਲਿੰਕ ਨਹੀਂ : SSP ਮੋਹਾਲੀ