ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥ ਸਦਾ ਸੁਖੁ ਸਾਚੈ ਸਬਦਿ ਵੀਚਾਰੀ ॥
ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥
ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥
ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ ਨਾਹਿ ॥ ਗੁਰ ਕੈ ਭਾਣੈ ਜੋ ਚਲੈ ਤਾਂ ਜੀਵਣ ਪਦਵੀ ਪਾਹਿ ॥
ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥
ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥
ਬ੍ਰਹਮੁ ਬਿੰਦੈ ਤਿਸ ਦਾ ਬ੍ਰਹਮਤੁ ਰਹੈ ਏਕ ਸਬਦਿ ਲਿਵ ਲਾਇ ॥
ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥
ਸੋਰਠਿ ਮਹਲਾ ੪ ॥ ਆਪੇ ਸ੍ਰਿਸਟਿ ਉਪਾਇਦਾ ਪਿਆਰਾ ਕਰਿ ਸੂਰਜੁ ਚੰਦੁ ਚਾਨਾਣੁ ॥
ਲੁਧਿਆਣਾ ਕੇਂਦਰੀ ਜੇਲ੍ਹ ਦੋ ਬੰਦੀ ਗੁੱਟਾਂ ਦੀ ਲੜਾਈ, ਮਾਮਲਾ ਸ਼ਾਂਤ ਕਰਵਾਉਣ ਗਏ ਸੁਪਰਡੈਂਟ ’ਤੇ ਬੰਦੀਆਂ ਨੇ ਕੀਤਾ ਹਮਲਾ, ਫੱਟੜ
ਭਾਜਪਾ ਸਰਕਾਰ ਸਿੱਖ ਭਾਵਨਾਵਾਂ ਦਾ ਕਰੇ ਸਤਿਕਾਰ : ‘ਆਪ’ ਸੰਸਦ ਮੈਂਬਰ ਨੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ, ਕਿਹਾ . . .
ਅੰਮ੍ਰਿਤਸਰ ਸਮੇਤ ਪੰਜਾਬ ਦੇ ਤਿੰਨ ਸ਼ਹਿਰਾਂ ਨੂੰ ਮਿਲਿਆ ਪਵਿੱਤਰ ਸ਼ਹਿਰ ਦਾ ਦਰਜਾ, ਰਾਜਪਾਲ ਨੇ ਲਗਾਈ ਪੱਕੀ ਮੋਹਰ
25 ਤੋਂ 27 ਦਸੰਬਰ ਤੱਕ ਲੱਗੇਗਾ ਸ਼ਹੀਦੀ ਜੋੜ ਮੇਲਾ, ਸ੍ਰੀ ਫਤਿਹਗੜ੍ਹ ਸਾਹਿਬ NO VIP ਜ਼ੋਨ