ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥
ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥
ਸੁਖ ਸਾਗਰੁ ਸੁਰਤਰ ਚਿੰਤਾਮਨਿ ਕਾਮਧੇਨੁ ਬਸਿ ਜਾ ਕੇ ॥ ਚਾਰਿ ਪਦਾਰਥ ਅਸਟ ਦਸਾ ਸਿਧਿ ਨਵ ਨਿਧਿ ਕਰ ਤਲ ਤਾ ਕੇ ॥੧॥
ਜਿਸੁ ਮਾਨੁਖ ਪਹਿ ਕਰਉ ਬੇਨਤੀ ਸੋ ਅਪਨੈ ਦੁਖਿ ਭਰਿਆ ॥ ਪਾਰਬ੍ਰਹਮੁ ਜਿਨਿ ਰਿਦੈ ਅਰਾਧਿਆ ਤਿਨਿ ਭਉ ਸਾਗਰੁ ਤਰਿਆ ॥੧॥
ਆਸਾ ॥ ਆਨੀਲੇ ਕੁੰਭ ਭਰਾਈਲੇ ਊਦਕ ਠਾਕੁਰ ਕਉ ਇਸਨਾਨੁ ਕਰਉ ॥
ਹਰਿ ਚਰਨ ਕਮਲ ਮਨੁ ਬੇਧਿਆ ਕਿਛੁ ਆਨ ਨ ਮੀਠਾ ਰਾਮ ਰਾਜੇ ॥ ਮਿਲਿ ਸੰਤਸੰਗਤਿ ਆਰਾਧਿਆ ਹਰਿ ਘਟਿ ਘਟੇ ਡੀਠਾ ਰਾਮ ਰਾਜੇ ॥
ਵਿਚਿ ਕਰਤਾ ਪੁਰਖੁ ਖਲੋਆ ॥ ਵਾਲੁ ਨ ਵਿੰਗਾ ਹੋਆ ॥ ਮਜਨੁ ਗੁਰ ਆਂਦਾ ਰਾਸੇ ॥
ਮਨੁ ਮੰਦਰੁ ਤਨੁ ਵੇਸ ਕਲੰਦਰੁ ਘਟ ਹੀ ਤੀਰਥਿ ਨਾਵਾ ॥ ਏਕੁ ਸਬਦੁ ਮੇਰੈ ਪ੍ਰਾਨਿ ਬਸਤੁ ਹੈ ਬਾਹੁੜਿ ਜਨਮਿ ਨ ਆਵਾ ॥੧॥
ਸਲੋਕ ਮਃ ੧ ॥ ਨਾ ਸਤਿ ਦੁਖੀਆ ਨਾ ਸਤਿ ਸੁਖੀਆ ਨਾ ਸਤਿ ਪਾਣੀ ਜੰਤ ਫਿਰਹਿ ॥
ANM ਅਤੇ ਸਟਾਫ ਨਰਸਾਂ ਦੀਆਂ 1568 ਖਾਲੀ ਅਸਾਮੀਆਂ ‘ਤੇ ਹੋਵੇਗੀ ਭਰਤੀ
ਮਾਨ ਸਰਕਾਰ ਦਾ ਰੰਗਲਾ ਪੰਜਾਬ ਵੱਲ ਡਿਜੀਟਲ ਕਦਮ : ਸੇਵਾ ਪ੍ਰਦਾਨ ਕਰਨ ਵਾਲੇ ਨੈੱਟਵਰਕ ਨੂੰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ
ਰਾਣਾ ਬਲਾਚੌਰੀਆ ਕਤਲ ਮਾਮਲਾ : ਪੁਲਿਸ ਨੇ ਮਾਸਟਰਮਾਈਂਡ ਨੂੰ ਦਿੱਲੀ ਏਅਰਪੋਰਟ ਤੋਂ ਕੀਤਾ ਗ੍ਰਿਫ਼ਤਾਰ
ਹਰਿਮੰਦਰ ਸਾਹਿਬ ‘ਚ ਸੈਂਕੜੇ ਕਿਲੋ ਲੱਗਿਆ ਹੈ ਸ਼ੁੱਧ ਸੋਨਾ, ਅੱਜ ਦੀ ਤਾਰੀਕ ‘ਚ ਕਿੰਨ੍ਹੇ ਹਜ਼ਾਰ ਕਰੋੜ ਰੁਪਏ ਹੈ ਇਸ ਦੀ ਕੀਮਤ ? ਜਾਣੋ