ਖਸਮੁ ਮਰੈ ਤਉ ਨਾਰਿ ਨ ਰੋਵੈ ॥ ਉਸੁ ਰਖਵਾਰਾ ਅਉਰੋ ਹੋਵੈ ॥
ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥
ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ
ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥
ਸਾਹਾ ਗਣਹਿ ਨ ਕਰਹਿ ਬੀਚਾਰੁ ॥ ਸਾਹੇ ਊਪਰਿ ਏਕੰਕਾਰੁ ॥ ਜਿਸੁ ਗੁਰੁ ਮਿਲੈ ਸੋਈ ਬਿਧਿ ਜਾਣੈ ॥
ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥
ਧਨੁ ਸੋਹਾਗਨਿ ਜੋ ਪ੍ਰਭੂ ਪਛਾਨੈ ॥ ਮਾਨੈ ਹੁਕਮੁ ਤਜੈ ਅਭਿਮਾਨੈ ॥ ਪ੍ਰਿਅ ਸਿਉ ਰਾਤੀ ਰਲੀਆ ਮਾਨੈ ॥
ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ
ਪੰਜਾਬ ਨੇ ਰਾਸ਼ਟਰੀ ਊਰਜਾ ਸੰਭਾਲ ਪੁਰਸਕਾਰਾਂ ਵਿੱਚ ਰਾਜਾਂ ਦੀ ਪ੍ਰਦਰਸ਼ਨ ਸ਼੍ਰੇਣੀ ਵਿੱਚ ਦੇਸ਼ ਭਰ ਵਿੱਚ ਦੂਜਾ ਸਥਾਨ ਕੀਤਾ ਹਾਸਿਲ
ਪੰਜਾਬ ਦੇ ਇਨ੍ਹਾਂ 5 ਜ਼ਿਲ੍ਹਿਆਂ ‘ਚ ਦੁਬਾਰਾ ਹੋਵੇਗੀ ਵੋਟਿੰਗ, 16 ਬੂਥਾਂ ‘ਤੇ ਗੜਬੜੀਆਂ ਮਗਰੋਂ ਚੋਣ ਕਮਿਸ਼ਨ ਦਾ ਫ਼ੈਸਲਾ
ਸਾਬਕਾ MLA ਰਮਿੰਦਰ ਸਿੰਘ ਆਵਲਾ ਦੇ ਘਰ Income Tax ਦੀ ਰੇਡ, IT ਟੀਮ ਵੱਲੋਂ ਖੰਗਾਲੇ ਜਾ ਰਹੇ ਦਸਤਾਵੇਜ਼
ਵਡਹੰਸੁ ਮਹਲਾ ੪ ॥ ਹਰਿ ਸਤਿਗੁਰ ਹਰਿ ਸਤਿਗੁਰ ਮੇਲਿ ਹਰਿ ਸਤਿਗੁਰ ਚਰਣ ਹਮ ਭਾਇਆ ਰਾਮ ॥
BJP ਨੇ ਨਿਤਿਨ ਨਬੀਨ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਰਾਸ਼ਟਰੀ ਕਾਰਜਕਾਰੀ ਪ੍ਰਧਾਨ ਕੀਤੇ ਨਿਯੁਕਤ