ਜਉ ਹਮ ਬਾਂਧੇ ਮੋਹ ਫਾਸ ਹਮ ਪ੍ਰੇਮ ਬਧਨਿ ਤੁਮ ਬਾਧੇ ॥ ਅਪਨੇ ਛੂਟਨ ਕੋ ਜਤਨੁ ਕਰਹੁ ਹਮ ਛੂਟੇ ਤੁਮ ਆਰਾਧੇ ॥੧॥
ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥
ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥
ਮੇਰਾ ਲਾਗੋ ਰਾਮ ਸਿਉ ਹੇਤੁ ॥ ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥
ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ॥ ਸਤਿਗੁਰ ਕੀ ਸੇਵਾ ਊਤਮ ਹੈ ਭਾਈ ਰਾਮ ਨਾਮਿ ਚਿਤੁ ਲਾਇ ॥੧॥
ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ ॥ ਪਸੂ ਪਰੇਤ ਮੁਗਧ ਭਏ ਸ੍ਰੋਤੇ ਹਰਿ ਨਾਮਾ ਮੁਖਿ ਗਾਇਆ ॥੧॥
ਭੈ ਵਿਚਿ ਪਵਣੁ ਵਹੈ ਸਦਵਾਉ ॥ ਭੈ ਵਿਚਿ ਚਲਹਿ ਲਖ ਦਰੀਆਉ ॥ ਭੈ ਵਿਚਿ ਅਗਨਿ ਕਢੈ ਵੇਗਾਰਿ ॥
ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥
ਬਾਸਕਟਬਾਲ ਵਾਲੇ ਖ਼ਿਡਾਰੀ ਤੇ ਉਨ੍ਹਾਂ ਦੇ ਮਾਪਿਆਂ ਲਈ ਅਹਿਮ ਖ਼ਬਰ
ਕੱਲ ਤੋਂ ਪੰਜਾਬ ਵਿੱਚ ਨਹੀਂ ਲੱਗਣਗੇ ਲੰਬੇ ਬਿਜਲੀ ਕੱਟ : ਬਿਜਲੀ ਮੰਤਰੀ
ਲੁਧਿਆਣਾ ਦੇ ਜਲੰਧਰ ਬਾਈਪਾਸ ਚੌਂਕ ਵਿੱਚ ਡਾ. ਬੀਆਰ ਅੰਬੇਦਕਰ ਦੇ ਬੁੱਤ ਨਾਲ ਬੇਅਦਬੀ
ਪੜ੍ਹੋ, ਕਿਨ੍ਹਾਂ ਨੇ ਘੰਟਾ ਘਰ ਵਿੱਚ ਸਰੇਆਮ ਗੋਲੀ ਚਲਾ ਮਾਰਿਆ ਸੀ ਫੋਟੋਗ੍ਰਾਫਰ
ਲੁਧਿਆਣਾ ਦੇ ਨਾਮੀ ਪੀਜ਼ਾ ਆਊਟਲੈਟ ਦੇ ਅੰਦਰ ਵੜ੍ਹ ਚਲੀਆਂ ਗੋਲੀਆਂ