ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥
ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥
ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥
ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥
ੴ☬ ਸਤਿਗੁਰ ਪ੍ਰਸਾਦਿ॥ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ
ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮੑਾਰੈ ਇਹੁ ਬਿਸ੍ਰਾਮ ਨਿਧਿ ਪਾਈ
ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥
ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥ ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿ ਉਤਾਰਾ ॥
ਸੋਰਠਿ ਮਹਲਾ ੩ ॥ ਭਗਤਿ ਖਜਾਨਾ ਭਗਤਨ ਕਉ ਦੀਆ ਨਾਉ ਹਰਿ ਧਨੁ ਸਚੁ ਸੋਇ ॥
ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਮਾਤਾ ਦਾ ਪੁਤਲਾ ਸਾੜਨ ਦਾ ਮਾਮਲਾ, ਚਰਨ ਕੌਰ ਨੇ ਭੇਜਿਆ 10 ਲੱਖ ਦਾ ਨੋਟਿਸ
ਸਮਰਾਲਾ ਦੇ ਐਸਡੀਐਮ ਨੇ ਪੰਜਾਬ ਜ਼ਿਲ੍ਹਾ ਪ੍ਰੀਸ਼ਦ ਚੋਣ ਡਿਊਟੀ ਰਿਹਰਸਲ ਤੋਂ ਗੈਰਹਾਜ਼ਰ 30 ਅਧਿਆਪਕਾਂ ਵਿਰੁੱਧ FIR ਦਰਜ ਕਰਨ ਦੀ ਕੀਤੀ ਸਿਫਾਰਸ਼
ਪੰਜਾਬ ‘ਚ IAS ਅਤੇ PCS ਅਧਿਕਾਰੀਆਂ ਦੇ ਤਬਾਦਲੇ, ਜਲੰਧਰ ਦੇ ਅਧਿਕਾਰੀ ਦਾ ਵੀ ਤਬਾਦਲਾ
ਪੰਜਾਬ ਵਿੱਚ ਇਸ ਦਿਨ ਡਰਾਈ ਡੇ ਲਾਗੂ, ਪੜ੍ਹੋ ਸਰਕਾਰ ਦਾ ਵੱਡਾ ਫੈਸਲਾ