ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ ਨਾਹਿ ॥ ਗੁਰ ਕੈ ਭਾਣੈ ਜੋ ਚਲੈ ਤਾਂ ਜੀਵਣ ਪਦਵੀ ਪਾਹਿ ॥
ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥
ਨਾਮੁ ਨਿਰੰਜਨੁ ਨੀਰਿ ਨਰਾਇਣ ॥ ਰਸਨਾ ਸਿਮਰਤ ਪਾਪ ਬਿਲਾਇਣ ॥੧॥
ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥
ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥
ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥
ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥
ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥ ਸਦਾ ਸੁਖੁ ਸਾਚੈ ਸਬਦਿ ਵੀਚਾਰੀ ॥
ਪੰਜਾਬ ਦੀ ਔਰਤਾਂ ਲਈ ਮੁਫ਼ਤ ਸੈਨੇਟਰੀ ਪੈਡ ਸਕੀਮ ਦੇ 13.65 ਲੱਖ ਲਾਭਪਾਤਰੀਆਂ ਤੱਕ ਪਹੁੰਚ
ਪੰਜਾਬ ਵਿੱਚ ਮੰਗਲਵਾਰ ਨੂੰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ
ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 1 IAS ਸਮੇਤ 8 PCS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ
ਪ੍ਰਸ਼ਾਸਨ ਦਾ ਵੱਡਾ ਫ਼ੈਸਲਾ : ਚੰਡੀਗੜ੍ਹ ਦੀ ਸੁਖਨਾ ਝੀਲ 2 ਦਿਨਾਂ ਲਈ ਕੀਤੀ ਬੰਦ
ਵਿਸ਼ਵਵਿਆਪੀ ਤਣਾਅ ਦੇ ਵਿਚਕਾਰ ਰੂਸ ਨੂੰ ਲੱਗਾ ਵੱਡਾ ਝਟਕਾ : ਨਿਰਯਾਤ ਵਿੱਚ 40 ਪ੍ਰਤੀਸ਼ਤ ਦੀ ਆਈ ਗਿਰਾਵਟ