ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥
ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥
ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ ਨਾਹਿ ॥ ਗੁਰ ਕੈ ਭਾਣੈ ਜੋ ਚਲੈ ਤਾਂ ਜੀਵਣ ਪਦਵੀ ਪਾਹਿ ॥
ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥
ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥
ਬ੍ਰਹਮੁ ਬਿੰਦੈ ਤਿਸ ਦਾ ਬ੍ਰਹਮਤੁ ਰਹੈ ਏਕ ਸਬਦਿ ਲਿਵ ਲਾਇ ॥
ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥
ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥
ਵਿਸ਼ਵਵਿਆਪੀ ਤਣਾਅ ਦੇ ਵਿਚਕਾਰ ਰੂਸ ਨੂੰ ਲੱਗਾ ਵੱਡਾ ਝਟਕਾ : ਨਿਰਯਾਤ ਵਿੱਚ 40 ਪ੍ਰਤੀਸ਼ਤ ਦੀ ਆਈ ਗਿਰਾਵਟ
ਸੇਲ ਸ਼ੁਰੂ ਹੁੰਦਿਆਂ ਹੀ ਇਸ ਫ਼ੋਨ ਲਈ ਗ੍ਰਾਹਕਾਂ ਨੇ ਮਚਾਈ ਲੁੱਟ, 2 ਘੰਟਿਆਂ ‘ਚ ਵਿੱਕ ਗਏ 60 ਹਜ਼ਾਰ ਮੋਬਾਇਲ
Kotak Mahindra ਬੈਂਕ ਦੇ 160 ਕਰੋੜ ਦੇ FD ਘੁਟਾਲੇ ਵਿੱਚ ਵੱਡੀ ਕਾਰਵਾਈ, ਕਰਮਚਾਰੀ ਗ੍ਰਿਫ਼ਤਾਰ
Nayara ਨੇ ਵਧਾਏ ਤੇਲ ਦੇ ਰੇਟ, ਜਾਣੋ ਕਿੰਨ੍ਹੇ ਰੁਪਏ ਮਹਿੰਗਾ ਹੋਇਆ ਪੈਟਰੋਲ ਅਤੇ ਡੀਜ਼ਲ
ਨਵੀਂ ਐਕਸਾਈਜ਼ ਪਾਲਿਸੀ 2026-27 ਲਾਗੂ : ਹੁਣ ਪੈਟਰੋਲ ਪੰਪ ਤੇ ਮਾਲ ‘ਚ ਵੀ ਮਿਲੇਗੀ ਸ਼ਰਾਬ