ਸੁਖ ਸਾਗਰੁ ਸੁਰਤਰ ਚਿੰਤਾਮਨਿ ਕਾਮਧੇਨੁ ਬਸਿ ਜਾ ਕੇ ॥ ਚਾਰਿ ਪਦਾਰਥ ਅਸਟ ਦਸਾ ਸਿਧਿ ਨਵ ਨਿਧਿ ਕਰ ਤਲ ਤਾ ਕੇ ॥੧॥
ਜਿਸੁ ਮਾਨੁਖ ਪਹਿ ਕਰਉ ਬੇਨਤੀ ਸੋ ਅਪਨੈ ਦੁਖਿ ਭਰਿਆ ॥ ਪਾਰਬ੍ਰਹਮੁ ਜਿਨਿ ਰਿਦੈ ਅਰਾਧਿਆ ਤਿਨਿ ਭਉ ਸਾਗਰੁ ਤਰਿਆ ॥੧॥
ਆਸਾ ॥ ਆਨੀਲੇ ਕੁੰਭ ਭਰਾਈਲੇ ਊਦਕ ਠਾਕੁਰ ਕਉ ਇਸਨਾਨੁ ਕਰਉ ॥
ਹਰਿ ਚਰਨ ਕਮਲ ਮਨੁ ਬੇਧਿਆ ਕਿਛੁ ਆਨ ਨ ਮੀਠਾ ਰਾਮ ਰਾਜੇ ॥ ਮਿਲਿ ਸੰਤਸੰਗਤਿ ਆਰਾਧਿਆ ਹਰਿ ਘਟਿ ਘਟੇ ਡੀਠਾ ਰਾਮ ਰਾਜੇ ॥
ਵਿਚਿ ਕਰਤਾ ਪੁਰਖੁ ਖਲੋਆ ॥ ਵਾਲੁ ਨ ਵਿੰਗਾ ਹੋਆ ॥ ਮਜਨੁ ਗੁਰ ਆਂਦਾ ਰਾਸੇ ॥
ਮਨੁ ਮੰਦਰੁ ਤਨੁ ਵੇਸ ਕਲੰਦਰੁ ਘਟ ਹੀ ਤੀਰਥਿ ਨਾਵਾ ॥ ਏਕੁ ਸਬਦੁ ਮੇਰੈ ਪ੍ਰਾਨਿ ਬਸਤੁ ਹੈ ਬਾਹੁੜਿ ਜਨਮਿ ਨ ਆਵਾ ॥੧॥
ਖਸਮੁ ਮਰੈ ਤਉ ਨਾਰਿ ਨ ਰੋਵੈ ॥ ਉਸੁ ਰਖਵਾਰਾ ਅਉਰੋ ਹੋਵੈ ॥
ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥
Kotak Mahindra ਬੈਂਕ ਦੇ 160 ਕਰੋੜ ਦੇ FD ਘੁਟਾਲੇ ਵਿੱਚ ਵੱਡੀ ਕਾਰਵਾਈ, ਕਰਮਚਾਰੀ ਗ੍ਰਿਫ਼ਤਾਰ
Nayara ਨੇ ਵਧਾਏ ਤੇਲ ਦੇ ਰੇਟ, ਜਾਣੋ ਕਿੰਨ੍ਹੇ ਰੁਪਏ ਮਹਿੰਗਾ ਹੋਇਆ ਪੈਟਰੋਲ ਅਤੇ ਡੀਜ਼ਲ
ਨਵੀਂ ਐਕਸਾਈਜ਼ ਪਾਲਿਸੀ 2026-27 ਲਾਗੂ : ਹੁਣ ਪੈਟਰੋਲ ਪੰਪ ਤੇ ਮਾਲ ‘ਚ ਵੀ ਮਿਲੇਗੀ ਸ਼ਰਾਬ
ਪੰਜਾਬ ਸਰਕਾਰ ਨੇ 80 ਰੁਪਏ ‘ਚ FIR ਡਾਊਨਲੋਡ ਕਰਨ ਵਾਲਾ ਫ਼ੈਸਲਾ ਲਿਆ ਵਾਪਸ
ਅਗਾਂਹਵਧੂ ਕਿਸਾਨ ਜਸਵੰਤ ਸਿੰਘ ਨੂੰ ਪੀ.ਏ.ਯੂ. ਲੁਧਿਆਣਾ ਦੇ ਕਿਸਾਨ ਮੇਲੇ ‘ਤੇ ਮਿਲਿਆ ਮੁੱਖ ਮੰਤਰੀ ਐਵਾਰਡ