ਜਪਿ ਮਨ ਹਰਿ ਹਰਿ ਨਾਮੁ ਨਿਤ ਧਿਆਇ ॥ ਜੋ ਇਛਹਿ ਸੋਈ ਫਲੁ ਪਾਵਹਿ ਫਿਰਿ ਦੂਖੁ ਨ ਲਾਗੈ ਆਇ ॥੧॥
ਖਸਮੁ ਮਰੈ ਤਉ ਨਾਰਿ ਨ ਰੋਵੈ ॥ ਉਸੁ ਰਖਵਾਰਾ ਅਉਰੋ ਹੋਵੈ ॥
ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥
ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ
ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥
ਸਾਹਾ ਗਣਹਿ ਨ ਕਰਹਿ ਬੀਚਾਰੁ ॥ ਸਾਹੇ ਊਪਰਿ ਏਕੰਕਾਰੁ ॥ ਜਿਸੁ ਗੁਰੁ ਮਿਲੈ ਸੋਈ ਬਿਧਿ ਜਾਣੈ ॥
ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥
ਧਨੁ ਸੋਹਾਗਨਿ ਜੋ ਪ੍ਰਭੂ ਪਛਾਨੈ ॥ ਮਾਨੈ ਹੁਕਮੁ ਤਜੈ ਅਭਿਮਾਨੈ ॥ ਪ੍ਰਿਅ ਸਿਉ ਰਾਤੀ ਰਲੀਆ ਮਾਨੈ ॥
ਨਵੀਂ ਐਕਸਾਈਜ਼ ਪਾਲਿਸੀ 2026-27 ਲਾਗੂ : ਹੁਣ ਪੈਟਰੋਲ ਪੰਪ ਤੇ ਮਾਲ ‘ਚ ਵੀ ਮਿਲੇਗੀ ਸ਼ਰਾਬ
ਪੰਜਾਬ ਸਰਕਾਰ ਨੇ 80 ਰੁਪਏ ‘ਚ FIR ਡਾਊਨਲੋਡ ਕਰਨ ਵਾਲਾ ਫ਼ੈਸਲਾ ਲਿਆ ਵਾਪਸ
ਅਗਾਂਹਵਧੂ ਕਿਸਾਨ ਜਸਵੰਤ ਸਿੰਘ ਨੂੰ ਪੀ.ਏ.ਯੂ. ਲੁਧਿਆਣਾ ਦੇ ਕਿਸਾਨ ਮੇਲੇ ‘ਤੇ ਮਿਲਿਆ ਮੁੱਖ ਮੰਤਰੀ ਐਵਾਰਡ
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਿਮਾਰੀ ਨਾਲ ਜੂਝ ਰਹੀ 1 ਸਾਲਾ ਬੱਚੀ ਨੂੰ ਮਿਲਿਆ ਜੀਵਨ-ਰੱਖਿਅਕ ਇਲਾਜ
MLA ਪਠਾਨਮਾਜਰਾ ਦੀ ਗ੍ਰਿਫਤਾਰੀ ਮਗਰੋਂ SSP ਨੇ ਕੀਤੇ ਵੱਡੇ ਖੁਲਾਸੇ