ਅਵਰਿ ਉਪਾਵ ਸਭਿ ਤਿਆਗਿਆ ਦਾਰੂ ਨਾਮੁ ਲਇਆ ॥ ਤਾਪ ਪਾਪ ਸਭਿ ਮਿਟੇ ਰੋਗ ਸੀਤਲ ਮਨੁ ਭਇਆ ॥੧॥
ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥
ਕਾਹੂ ਬਿਹਾਵੈ ਰੰਗ ਰਸ ਰੂਪ ॥ ਕਾਹੂ ਬਿਹਾਵੈ ਮਾਇ ਬਾਪ ਪੂਤ ॥ ਕਾਹੂ ਬਿਹਾਵੈ ਰਾਜ ਮਿਲਖ ਵਾਪਾਰਾ ॥
ਅੰਗੀਕਾਰੁ ਕੀਆ ਪ੍ਰਭਿ ਅਪਨੈ ਬੈਰੀ ਸਗਲੇ ਸਾਧੇ ॥ ਜਿਨਿ ਬੈਰੀ ਹੈ ਇਹੁ ਜਗੁ ਲੂਟਿਆ ਤੇ ਬੈਰੀ ਲੈ ਬਾਧੇ ॥
ਧਨਾਸਰੀ ਮਹਲਾ ੪ ॥ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥
ਤ੍ਰਿਸਨਾ ਦਾਧੀ ਜਲਿ ਮੁਈ ਜਲਿ ਜਲਿ ਕਰੇ ਪੁਕਾਰ ॥
ਕਲਿ ਕਲਵਾਲੀ ਕਾਮੁ ਮਦੁ ਮਨੂਆ ਪੀਵਣਹਾਰੁ ॥ ਕ੍ਰੋਧ ਕਟੋਰੀ ਮੋਹਿ ਭਰੀ ਪੀਲਾਵਾ ਅਹੰਕਾਰੁ ॥
ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥
ਬਾਸਕਟਬਾਲ ਵਾਲੇ ਖ਼ਿਡਾਰੀ ਤੇ ਉਨ੍ਹਾਂ ਦੇ ਮਾਪਿਆਂ ਲਈ ਅਹਿਮ ਖ਼ਬਰ
ਕੱਲ ਤੋਂ ਪੰਜਾਬ ਵਿੱਚ ਨਹੀਂ ਲੱਗਣਗੇ ਲੰਬੇ ਬਿਜਲੀ ਕੱਟ : ਬਿਜਲੀ ਮੰਤਰੀ
ਲੁਧਿਆਣਾ ਦੇ ਜਲੰਧਰ ਬਾਈਪਾਸ ਚੌਂਕ ਵਿੱਚ ਡਾ. ਬੀਆਰ ਅੰਬੇਦਕਰ ਦੇ ਬੁੱਤ ਨਾਲ ਬੇਅਦਬੀ
ਪੜ੍ਹੋ, ਕਿਨ੍ਹਾਂ ਨੇ ਘੰਟਾ ਘਰ ਵਿੱਚ ਸਰੇਆਮ ਗੋਲੀ ਚਲਾ ਮਾਰਿਆ ਸੀ ਫੋਟੋਗ੍ਰਾਫਰ
ਲੁਧਿਆਣਾ ਦੇ ਨਾਮੀ ਪੀਜ਼ਾ ਆਊਟਲੈਟ ਦੇ ਅੰਦਰ ਵੜ੍ਹ ਚਲੀਆਂ ਗੋਲੀਆਂ