ਕਾਇਆ ਕਾਗਦੁ ਮਨੁ ਪਰਵਾਣਾ ॥ ਸਿਰ ਕੇ ਲੇਖ ਨ ਪੜੈ ਇਆਣਾ ॥
ਮੋਰੀ ਰੁਣ ਝੁਣ ਲਾਇਆ ਭੈਣੇ ਸਾਵਣੁ ਆਇਆ ॥ ਤੇਰੇ ਮੁੰਧ ਕਟਾਰੇ ਜੇਵਡਾ ਤਿਨਿ ਲੋਭੀ ਲੋਭ ਲੁਭਾਇਆ ॥
ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥
ਸ੍ਰੀ ਦਰਬਾਰ ਸਾਹਿਬ ਅੱਜ ਦਾ ਹੁਕਮਨਾਮਾ
ਹਰਿ ਬਿਸਰਤ ਸਦਾ ਖੁਆਰੀ ॥ ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥
ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥
ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥
ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥
ਰਾਮ ਮੰਦਰ ਅੰਦੋਲਨ ਦੇ ਨਿਰਮਾਤਾ ਅਤੇ ਭਾਜਪਾ ਦੇ ਸਾਬਕਾ ਸੰਸਦ ਮੈਂਬਰ ਰਾਮ ਵਿਲਾਸ ਵੇਦਾਂਤੀ ਦਾ ਹੋਇਆ ਦਿਹਾਂਤ
ਪੰਜਾਬ ਨੇ ਰਾਸ਼ਟਰੀ ਊਰਜਾ ਸੰਭਾਲ ਪੁਰਸਕਾਰਾਂ ਵਿੱਚ ਰਾਜਾਂ ਦੀ ਪ੍ਰਦਰਸ਼ਨ ਸ਼੍ਰੇਣੀ ਵਿੱਚ ਦੇਸ਼ ਭਰ ਵਿੱਚ ਦੂਜਾ ਸਥਾਨ ਕੀਤਾ ਹਾਸਿਲ
ਪੰਜਾਬ ਦੇ ਇਨ੍ਹਾਂ 5 ਜ਼ਿਲ੍ਹਿਆਂ ‘ਚ ਦੁਬਾਰਾ ਹੋਵੇਗੀ ਵੋਟਿੰਗ, 16 ਬੂਥਾਂ ‘ਤੇ ਗੜਬੜੀਆਂ ਮਗਰੋਂ ਚੋਣ ਕਮਿਸ਼ਨ ਦਾ ਫ਼ੈਸਲਾ
ਸਾਬਕਾ MLA ਰਮਿੰਦਰ ਸਿੰਘ ਆਵਲਾ ਦੇ ਘਰ Income Tax ਦੀ ਰੇਡ, IT ਟੀਮ ਵੱਲੋਂ ਖੰਗਾਲੇ ਜਾ ਰਹੇ ਦਸਤਾਵੇਜ਼
ਵਡਹੰਸੁ ਮਹਲਾ ੪ ॥ ਹਰਿ ਸਤਿਗੁਰ ਹਰਿ ਸਤਿਗੁਰ ਮੇਲਿ ਹਰਿ ਸਤਿਗੁਰ ਚਰਣ ਹਮ ਭਾਇਆ ਰਾਮ ॥