ਸੋਰਠਿ ਮਹਲਾ ੧ ॥ ਜਿਨ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ ਕੇ ਸਾਥ ਤਰੇ ॥ ਤਿਨ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥
ਬਿਲਾਵਲੁ ਮਹਲਾ ੫ ॥ ਬੰਧਨ ਕਾਟੈ ਸੋ ਪ੍ਰਭੂ ਜਾ ਕੈ ਕਲ ਹਾਥ ॥ ਅਵਰ ਕਰਮ ਨਹੀ ਛੂਟੀਐ ਰਾਖਹੁ ਹਰਿ ਨਾਥ ॥੧॥
ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥
ਸੋਰਠਿ ਮਹਲਾ ੫ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥
ਸੋਰਠਿ ਮਹਲਾ ੫ ॥ ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥
ਜੈਤਸਰੀ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਹਰਿ ਹਰਿ ਸਿਮਰਹੁ ਅਗਮ ਅਪਾਰਾ ॥ ਜਿਸੁ ਸਿਮਰਤ ਦੁਖੁ ਮਿਟੈ ਹਮਾਰਾ ॥
ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥
ਵਡਹੰਸੁ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਵਡੀ ਆਸ ਹਰੇ ਕਿਉ ਕਰਿ ਹਰਿ ਦਰਸਨੁ ਪਾਵਾ ॥
ਸਾਬਤ-ਸੂਰਤ ਗੁਰਸਿੱਖ ਨੇ ਰਚਿਆ ਇਤਿਹਾਸ, ਐਵਰੈਸਟ ਫ਼ਤਿਹ ਕਰਨ ਵਾਲਾ ਬਣਿਆ ਪਹਿਲਾ ਸਿੱਖ
ਮਿੱਠੇ ਦਾ ਜ਼ਿਆਦਾ ਸੇਵਨ ਕਰਨ ਨਾਲ ਸਰੀਰ ‘ਤੇ ਦਿਖਾਈ ਦਿੰਦੇ ਹਨ ਅਜਿਹੇ ਲੱਛਣ
Arshdeep Singh IPL Auction 2025: ਅਰਸ਼ਦੀਪ ਸਿੰਘ ਬਣਿਆ ਸਭ ਤੋਂ ਮਹਿੰਗਾ ਭਾਰਤੀ ਖਿਡਾਰੀ, ਮਿਲੀ ਇਹ ਰਿਕਾਰਡ ਤੋੜ ਕੀਮਤ
ਅਕਾਲੀ ਦਲ ਆਗੂ ਦੇ ਘਰ ‘ਤੇ ਕੁੱਝ ਅਣਪਛਾਤੇ ਨੌਜਵਾਨਾਂ ਵੱਲੋਂ ਫਾਇਰਿੰਗ ਦੀ ਵਾਰਦਾਤ ਨੂੰ ਦਿੱਤਾ ਅੰਜ਼ਾਮ
ਪੰਜਾਬ ‘ਚ ਸ਼ਾਨਦਾਰ ਜਿੱਤ ਮਗਰੋਂ CM ਮਾਨ ਦਾ ਵੱਡਾ ਬਿਆਨ : ਕਿਸਾਨਾਂ ਨੂੰ ਵੀ ਦਿੱਲੀ ਆਉਣ ਦਿਓ, ਉਹ ਇੱਥੇ ਫੋਟੋਆਂ ਖਿਚਵਾਉਣ ਨਹੀਂ ਆ ਰਹੇ