5 ਹਜ਼ਾਰ ਤੋਂ ਵੱਧ ਟਰੱਕ ਡਰਾਈਵਰਾਂ ਦੀ ਹੜਤਾਲ ਜਾਰੀ, ਟਰੱਕਾਂ ਦੇ ਪਹੀਏ ਰੁਕਣ ਕਾਰਨ ਫ਼ਲ ਤੇ ਸਬਜ਼ੀਆਂ ਹੋਈਆਂ ਮਹਿੰਗੀਆਂ
ਲੁਧਿਆਣਾ ਦੇ 340 ਪੈਟਰੋਲ ਪੰਪਾਂ ਦੇ ਬਾਹਰ ਲੱਗੀਆਂ ਲੰਬੀਆਂ ਕਤਾਰਾਂ; ਤੇਲ ਭਰਨ ਲਈ ਮਚੀ ਹਫੜਾ-ਦਫੜੀ
ਬੋਰਵੈੱਲ ‘ਚ ਡਿੱਗੀ ਢਾਈ ਸਾਲ ਦੀ ਮਾਸੂਮ ਹਾਰੀ ਜ਼ਿੰਦਗੀ ਦੀ ਜੰਗ, ਬਚਾਅ ਤੋਂ ਬਾਅਦ ਇਲਾਜ ਦੌਰਾਨ ਹੋਈ ਮੌ*ਤ
DIG ਭੁੱਲਰ ਨੇ ਮਜੀਠੀਆ ਮਾਮਲੇ ‘ਚ SIT ਦੀ ਸੰਭਾਲੀ ਕਮਾਨ : ADGP ਛੀਨਾ ਦੀ ਸੇਵਾਮੁਕਤੀ ਤੋਂ ਬਾਅਦ ਮਿਲਿਆ ਚਾਰਜ
ਮੋਗਾ : ਤੇਜ਼ ਰਫ਼ਤਾਰ ਬਲੈਰੋ ਨੇ ਮੋਟਰਸਾਇਕਲ ਸਵਾਰ ਨੂੰ ਮਾਰੀ ਟੱਕਰ, 18 ਸਾਲਾ ਨੌਜਵਾਨ ਦੀ ਮੌਕੇ ‘ਤੇ ਮੌ.ਤ
ਮੁੱਖ ਮੰਤਰੀ ਵੱਲੋਂ ਸਾਲ 2024 ਦਾ ਪੰਜਾਬ ਸਰਕਾਰ ਦਾ ਕੈਲੰਡਰ ਅਤੇ ਡਾਇਰੀ ਜਾਰੀ
ਬਿਕਰਮ ਮਜੀਠੀਆ ਨਵੇਂ ਸਾਲ ਮੌਕੇ ਆਪਣੇ ਪਰਿਵਾਰ ਸਮੇਤ ਸ੍ਰੀ ਹਰਿਮੰਦਿਰ ਸਾਹਿਬ ਵਿਖੇ ਹੋਏ ਨਤਮਸਤਕ
ਭਾਰਤ ਸਰਕਾਰ ਨੇ ਨਵੇਂ ਸਾਲ ਦੀ ਸ਼ੁਰੂਆਤ ‘ਚ ਗੈਂਗਸਟਰ ਗੋਲਡੀ ਬਰਾੜ ਨੂੰ ਐਲਾਨਿਆ ਅੱਤਵਾਦੀ
ਪੰਜਾਬ ਨੇ ਰਾਸ਼ਟਰੀ ਊਰਜਾ ਸੰਭਾਲ ਪੁਰਸਕਾਰਾਂ ਵਿੱਚ ਰਾਜਾਂ ਦੀ ਪ੍ਰਦਰਸ਼ਨ ਸ਼੍ਰੇਣੀ ਵਿੱਚ ਦੇਸ਼ ਭਰ ਵਿੱਚ ਦੂਜਾ ਸਥਾਨ ਕੀਤਾ ਹਾਸਿਲ
ਪੰਜਾਬ ਦੇ ਇਨ੍ਹਾਂ 5 ਜ਼ਿਲ੍ਹਿਆਂ ‘ਚ ਦੁਬਾਰਾ ਹੋਵੇਗੀ ਵੋਟਿੰਗ, 16 ਬੂਥਾਂ ‘ਤੇ ਗੜਬੜੀਆਂ ਮਗਰੋਂ ਚੋਣ ਕਮਿਸ਼ਨ ਦਾ ਫ਼ੈਸਲਾ
ਸਾਬਕਾ MLA ਰਮਿੰਦਰ ਸਿੰਘ ਆਵਲਾ ਦੇ ਘਰ Income Tax ਦੀ ਰੇਡ, IT ਟੀਮ ਵੱਲੋਂ ਖੰਗਾਲੇ ਜਾ ਰਹੇ ਦਸਤਾਵੇਜ਼
ਵਡਹੰਸੁ ਮਹਲਾ ੪ ॥ ਹਰਿ ਸਤਿਗੁਰ ਹਰਿ ਸਤਿਗੁਰ ਮੇਲਿ ਹਰਿ ਸਤਿਗੁਰ ਚਰਣ ਹਮ ਭਾਇਆ ਰਾਮ ॥
BJP ਨੇ ਨਿਤਿਨ ਨਬੀਨ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਰਾਸ਼ਟਰੀ ਕਾਰਜਕਾਰੀ ਪ੍ਰਧਾਨ ਕੀਤੇ ਨਿਯੁਕਤ