Sunday, December 22, 2024
spot_img

CBSC ਨੇ10ਵੀਂ ਤੇ 12ਵੀਂ ਜਮਾਤਾਂ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਕੀਤਾ ਐਲਾਨ, ਜਾਣੋ ਕਿਸ ਕਿਸ ਦਿਨ ਹੋਣਗੇ ਪੇਪਰ !

Must read

ਚੰਡੀਗੜ੍ਹ। ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਦੇ ਵਿਦਿਆਰਥੀਆਂ ਲਈ ਵੱਡੀ ਖਬਰ ਆ ਰਹੀ ਹੈ ਕਿ CBSE ਬੋਰਡ ਨੇ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਦੀ ਤਰੀਕ ਜਾਰੀ ਕਰ ਦਿੱਤੀ ਹੈ। ਪ੍ਰੀਖਿਆਵਾਂ 1 ਜਨਵਰੀ ਤੋਂ ਸ਼ੁਰੂ ਹੋਣਗੀਆਂ ਅਤੇ ਥਿਊਰੀ ਪ੍ਰੀਖਿਆਵਾਂ 15 ਫਰਵਰੀ ਤੋਂ ਸ਼ੁਰੂ ਹੋਣਗੀਆਂ। CBSE ਵਿੰਟਰ ਬਾਉਂਡ ਸਕੂਲ 5 ਨਵੰਬਰ ਤੋਂ 5 ਦਸੰਬਰ 2024 ਵਿਚਕਾਰ CBSE ਬੋਰਡ 2025 ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ ਕਰਨਗੇ।

ਡੇਟਸ਼ੀਟ ਚੈੱਕ ਕਰੋ : ਅਧਿਕਾਰਤ ਵੈੱਬਸਾਈਟ cbse.nic.in

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article