Monday, May 11, 2026
spot_img

ਵੱਡੀ ਖ਼ਬਰ : ਮੁੱਖ ਮੰਤਰੀ ਭਗਵੰਤ ਮਾਨ ਦਾ ਭਰਾ ਭਾਜਪਾ ਵਿੱਚ ਸ਼ਾਮਲ, ਮੁੱਖ ਮੰਤਰੀ ਨਾਇਬ ਸੈਣੀ ਅਤੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਪਾਰਟੀ ‘ਚ ਕਰਵਾਇਆ ਸ਼ਾਮਲ

Must read

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਭਰਾ ਗਿਆਨ ਸਿੰਘ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਉਹ ਚੰਡੀਗੜ੍ਹ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਅਤੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦੀ ਮੌਜੂਦਗੀ ਵਿੱਚ ਪਾਰਟੀ ਵਿੱਚ ਸ਼ਾਮਲ ਹੋਏ। ਉਨ੍ਹਾਂ ਨੇ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਦੌਰਾਨ ‘ਆਪ’ ਦੇ ਪ੍ਰਚਾਰ ਇੰਚਾਰਜ ਵਜੋਂ ਸੇਵਾ ਨਿਭਾਈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article