Wednesday, April 29, 2026
spot_img

ਮੁੱਖ ਮੰਤਰੀ ਭਗਵੰਤ ਸਿੰਘ ਮਾਨ 5 ਮਈ ਤੋਂ ਸ਼ੁਰੂ ਕਰਨਗੇ ‘ਸ਼ੁਕਰਾਨਾ ਯਾਤਰਾ’

Must read

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 5 ਮਈ ਤੋਂ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼ੁਕਰਾਨਾ ਯਾਤਰਾ ਸ਼ੁਰੂ ਕਰਨਗੇ। ਜਾਗਤ ਜੋਤ ਸ੍ਰੀ ਗੁਰੂ ਗਰੰਥ ਸਾਹਿਬ ਸਤਿਕਾਰ ਐਕਟ-2026 ਦੇ ਸ਼ੁਕਰਾਨੇ ਵਜੋਂ ਮੁੱਖ ਮੰਤਰੀ ਨੇ ‘ਸ਼ੁਕਰਾਨਾ ਯਾਤਰਾ ’ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ। ਮੁੱਖ ਮੰਤਰੀ ਇਸ ਸ਼ੁਕਰਾਨਾ ਯਾਤਰਾ ਤਹਿਤ ਤਖ਼ਤਾਂ ’ਤੇ ਨਤਮਸਤਕ ਹੋਣਗੇ । ਪੰਜਾਬ ਸਰਕਾਰ ਨੇ ਬੇਅਦਬੀ ਵਿਰੁੱਧ ਬਣੇ ਕਾਨੂੰਨ ਮਗਰੋਂ ਮੁੱਖ ਮੰਤਰੀ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਯਾਤਰਾ ਕਰਨ ਦਾ ਫ਼ੈਸਲਾ ਕੀਤਾ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article