Friday, July 26, 2024
spot_img

CM ਭਗਵੰਤ ਮਾਨ ਨੇ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਆਪਣੀ ਨਵਜੰਮੀ ਧੀ ਦੀ ਪਹਿਲੀ ਤਸਵੀਰ

Must read

ਮੁੱਖ ਮੰਤਰੀ ਭਗਵੰਤ ਮਾਨ ਦੇ ਅੱਜ ਘਰ ਕਿਲਕਾਰੀਆਂ ਗੂੰਜੀਆਂ ਹਨ। ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਧੀ ਨੂੰ ਜਨਮ ਦਿੱਤਾ ਹੈ। ਇਹ ਜਾਣਕਾਰੀ CM ਭਗਵੰਤ ਮਾਨ ਨੇ ਸੋਸ਼ਲ ਮੀਡੀਆ ‘ਤੇ ਦਿੱਤੀ।

ਉਸ ਤੋਂ ਬਾਅਦ ਹੁਣ CM ਭਗਵੰਤ ਮਾਨ ਨੇ ਸੋਸ਼ਲ ਮੀਡੀਆ ‘ਤੇ ਆਪਣੀ ਨਵਜੰਮੀ ਧੀ ਦੀ ਤਸਵੀਰ ਵੀ ਸਾਂਝੀ ਕੀਤੀ ਹੈ। ਦੱਸ ਦੇਈਏ ਕਿ ਧੀ ਦੇ ਜਨਮ ਦੀ ਜਾਣਕਾਰੀ ਦਿੰਦਿਆਂ CM ਮਾਨ ਨੇ ਲਿਖਿਆ ਕਿ “ਵਾਹਿਗੁਰੂ ਨੇ ਬੇਟੀ ਦੀ ਦਾਤ ਬਖ਼ਸ਼ੀ ਹੈ, ਜੱਚਾ-ਬੱਚਾ ਦੋਵੇਂ ਤੰਦਰੁਸਤ ਨੇ।”

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article