Friday, November 15, 2024
spot_img

CM ਕੇਜਰੀਵਾਲ ਜੇਲ ‘ਚ ਰਹਿਣਗੇ ਜਾਂ ਬਾਹਰ ਆਉਣਗੇ, ਦਿੱਲੀ ਹਾਈਕੋਰਟ ਜ਼ਮਾਨਤ ਪਟੀਸ਼ਨ ‘ਤੇ ਅੱਜ ਸੁਣਾਏਗਾ ਆਪਣਾ ਫੈਸਲਾ

Must read

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਲਈ ਅੱਜ ਦਾ ਦਿਨ ਬਹੁਤ ਖਾਸ ਹੈ। ਅੱਜ ਇਹ ਤੈਅ ਹੋਵੇਗਾ ਕਿ ਸੀਐਮ ਕੇਜਰੀਵਾਲ ਜੇਲ੍ਹ ਵਿੱਚ ਰਹਿਣਗੇ ਜਾਂ ਬਾਹਰ ਆਉਣਗੇ ਕਿਉਂਕਿ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ਅਤੇ ਸੀਬੀਆਈ ਦੀ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਉੱਤੇ ਦਿੱਲੀ ਹਾਈ ਕੋਰਟ ਅੱਜ ਆਪਣਾ ਫੈਸਲਾ ਸੁਣਾਏਗੀ। ਅਰਵਿੰਦ ਕੇਜਰੀਵਾਲ ਦੀ ਕਾਨੂੰਨੀ ਟੀਮ ਨੇ ਸੋਮਵਾਰ ਨੂੰ ਜਸਟਿਸ ਨੀਨਾ ਬਾਂਸਲ ਕ੍ਰਿਸ਼ਨਾ ਦੇ ਬੈਂਚ ਦੇ ਸਾਹਮਣੇ ਇਸ ਮਾਮਲੇ ਦਾ ਜ਼ਿਕਰ ਕੀਤਾ ਅਤੇ ਅਦਾਲਤ ਨੂੰ ਅਪੀਲ ਕੀਤੀ ਕਿ ਉਨ੍ਹਾਂ ਦੀਆਂ ਪਟੀਸ਼ਨਾਂ ‘ਤੇ ਫੈਸਲਾ ਜਲਦੀ ਕੀਤਾ ਜਾਵੇ। ਬੈਂਚ ਨੇ 29 ਜੁਲਾਈ, 2024 ਨੂੰ ਆਬਕਾਰੀ ਨੀਤੀ ਨਾਲ ਸਬੰਧਤ ਸੀਬੀਆਈ ਕੇਸ ਵਿੱਚ ਅਰਵਿੰਦ ਕੇਜਰੀਵਾਲ ਦੀ ਨਿਯਮਤ ਜ਼ਮਾਨਤ ਪਟੀਸ਼ਨ ‘ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article