ਅੰਮ੍ਰਿਤਸਰ : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਸ਼ੁੱਕਰਵਾਰ ਸਵੇਰੇ ਅੰਮ੍ਰਿਤਸਰ ਦੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਅਸਥਾਨ ਵਿਖੇ ਮੱਥਾ ਟੇਕਿਆ ਅਤੇ ਪੰਜਾਬ ਦੀ ਖ਼ੁਸ਼ਹਾਲੀ ਲਈ ਅਰਦਾਸ ਕੀਤੀ। ਦੱਸ ਦਈਏ ਕਿ ਅਰਵਿੰਦ ਕੇਜਰੀਵਾਲ ਦਾ ਜੇਲ੍ਹ ‘ਚ ਆਉਣ ਤੋਂ ਬਾਅਦ ਪੰਜਾਬ ਦਾ ਪਹਿਲਾ ਦੌਰਾ ਹੈ।
CM ਮਾਨ ਅਰਵਿੰਦ ਕੇਜਰੀਵਾਲ ਸਮੇਤ ਭਗਵਾਨ ਸ੍ਰੀ ਵਾਲਮੀਕਿ ਤੀਰਥ ਅਸਥਾਨ ‘ਤੇ ਹੋਏ ਨਤਮਸਤਕ





