Saturday, May 18, 2024
spot_img

CM ਮਾਨ ਅੱਜ ਫਤਿਹਗੜ੍ਹ ਸਾਹਿਬ ਤੋਂ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਦੇ ਹੱਕ ‘ਚ ਕਰਨਗੇ ਪ੍ਰਚਾਰ

Must read

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਫਤਿਹਗੜ੍ਹ ਸਾਹਿਬ ਤੇ ਹੁਸ਼ਿਆਰਪੁਰ ‘ਚ ਪਹੁੰਚ ਰਹੇ ਹਨ। ਸੀਐਮ ਮਾਨ ਫਤਹਿਗੜ੍ਹ ਸਾਹਿਬ ਤੋਂ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨਗੇ। ਇਸ ਦੌਰਾਨ ਫਤਿਹਗੜ੍ਹ ਸਾਹਿਬ ਤੋਂ ਵੱਡੀ ਲੀਡਰਸ਼ਿਪ ਅਤੇ ਹਜ਼ਾਰਾਂ ਵਰਕਰ ਮੌਜੂਦ ਰਹਿਣਗੇ। ਕਰੀਬ 4 ਦਿਨ ਪਹਿਲਾਂ ਮੁੱਖ ਮੰਤਰੀ ਮਾਨ ਲੁਧਿਆਣਾ ਦੇ ਹੈਬੋਵਾਲ ਵਿਖੇ ਵੀ ਰੋਡ ਸ਼ੋਅ ਕਰਕੇ ਗਏ ਸਨ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article