Thursday, December 19, 2024
spot_img

CM ਮਾਨ ਤੇ ਦਿੱਲੀ ਦੇ CM ਕੇਜਰੀਵਾਲ ਅੱਜ ਲੁਧਿਆਣਾ ਦੇ ਇੰਦਰਾਪੁਰੀ ਵਿਖੇ ਸਕੂਲ ਆਫ਼ ਐਮੀਨੈਂਸ ਦਾ ਕਰਨਗੇ ਉਦਘਾਟਨ

Must read

ਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਲੁਧਿਆਣਾ ਪਹੁੰਚਣਗੇ। ਉਹ ਉਥੇ ਇੰਦਰਪੁਰੀ ਵਿਚ ਬਣੇ ਸਕੂਲ ਆਫ ਐਮੀਨੈਂਸ ਦਾ ਉਦਘਾਟਨ ਕਰਨਗੇ। ਨਾਲ ਹੀ ਲੋਕ ਸਭਾ ਚੋਣਾਂ ਨੂੰ ਲੈ ਕੇ ਵਿਧਾਇਕਾਂ ਤੇ ਪਾਰਟੀ ਨੇਤਾਵਾਂ ਨਾਲ ਚਰਚਾ ਕਰਨਗੇ। ਅੱਜ ਸਕੂਲ ਆਫ ਐਮੀਨੈਂਸ ਦੇ ਉਦਘਾਟਨ ਦੇ ਨਾਲ ਦੋਵੇਂ ਮੁੱਖ ਮੰਤਰੀ ਹੋਟਲ ਰੈਡੀਸਨ ਬਲਿਊ ਵਿਚ ਵਪਾਰੀਆਂ ਨਾਲ ਵੀ ਬੈਠਕ ਕਰਨਗੇ।

ਦੱਸ ਦੇਈਏ ਕਿ ਚੰਡੀਗੜ੍ਹ ਰੋਡ ਸਥਿਤ ਸਕੂਲ ਆਫ ਐਮੀਨੈਂਸ ਮਾਡਰਨ ਸਹੂਲਤਾਂ ਨਾਲ ਲੈਸ ਹਨ। ਸਕੂਲ ਦੀ ਸਭ ਤੋਂ ਵਡੀ ਖਾਸੀਅਤ ਇਹ ਹੈ ਕਿ ਇਹ ਪੰਜਾਬ ਦਾ ਪਹਿਲਾ ਅਜਿਹਾ ਸਰਕਾਰੀ ਸਕੂਲ ਹੋਵੇਗਾ ਜਿਸ ਵਿਚ ਸਵੀਮਿੰਗ ਪੂਲ ਦੀ ਸਹੂਲਤ ਹੋਵੇਗੀ। ਇਸ ਸਕੂਲ ਵਿਚ 22 ਕਲਾਸ ਰੂਮ ਬਣਾਏ ਗਏ ਹਨ। ਇਸ ਤੋਂ ਇਲਾਵਾ ਵੱਖ ਤੋਂ ਪ੍ਰਿੰਸੀਪਲ ਦਾ ਕਮਰਾ ਤੇ ਸਟਾਫ ਰੂਮ ਤਿਆਰ ਕੀਤਾ ਗਿਆ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article