CM ਭਗਵੰਤ ਮਾਨ ਨੇ ਰਾਘਵ ਚੱਢਾ ਤੇ ਪਰਿਣੀਤੀ ਚੋਪੜਾ ਨੂੰ ਵਿਆਹ ਦੀਆਂ ਵਧਾਈਆਂ ਦਿੱਤੀਆਂ। ਮੁੱਖ ਮੰਤਰੀ ਮਾਨ ਨੇ ਸੋਸ਼ਲ ਮੀਡੀਆ ਰਾਘਵ ਤੇ ਪਰਿਣੀਤੀ ਦੇ ਵਿਆਹ ਦੀ ਤਸਵੀਰ ਸਾਂਝੀ ਕਰਕੇ ਲਿਖਿਆ ‘ਛੋਟੇ ਵੀਰ Raghav ਤੇ Parineeti Chopra ਨੂੰ ਜ਼ਿੰਦਗੀ ਦੇ ਨਵੇਂ ਸਫ਼ਰ ਲਈ ਢੇਰ ਸਾਰੀਆਂ ਸ਼ੁੱਭਕਾਮਨਾਵਾਂ ਤੇ ਵਧਾਈਆਂ….ਜੋੜੀ ਸਦਾ ਸਲਾਮਤ ਰਹੇ…ਖੁਸ਼ੀਆਂ ਤੇ ਚਿਹਰਿਆਂ ‘ਤੇ ਰੌਣਕਾਂ ਇਸੇ ਤਰ੍ਹਾਂ ਬਰਕਰਾਰ ਰਹਿਣ…





