Monday, September 16, 2024
spot_img

ਮਾਰਚ ਮਹੀਨੇ ‘ਚ CM ਮਾਨ ਦੇ ਘਰ ਗੂੰਜਣਗੀਆਂ ਕਿਲਕਾਰੀਆਂ, ਮੁੱਖ ਮੰਤਰੀ ਨੇ ਸਾਂਝੀ ਨਿੱਜੀ ਜਾਣਕਾਰੀ

Must read

ਲੁਧਿਆਣਾ : 75ਵਾਂ ਗਣਤੰਤਰ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੂਰੇ ਪੰਜਾਬ ਵਾਸੀਆਂ ਨੂੰ ਇੱਕ ਨਿੱਜੀ ਖੁਸ਼ਖਬਰੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਦੱਸਿਆ, “ਮੇਰੇ ਘਰ ਮਾਰਚ ਵਿਚ ਖੁਸ਼ੀਆਂ ਆਉਣ ਵਾਲੀਆਂ ਹਨ। ਮੇਰੀ ਪਤਨੀ ਡਾ. ਗੁਰਪ੍ਰੀਤ ਕੌਰ 7ਵੇਂ ਮਹੀਨੇ ਦੀ ਗਰਭਵਤੀ ਹੈ।” ਮੁੰਡੇ ਕੁੜੀਆਂ ‘ਚ ਕੋਈ ਵੀ ਫਰਕ ਨਾ ਸਮਝਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਮੈਂ ਤੁਹਾਨੂੰ ਦੱਸਦਾ ਹਾਂ ਕਿ ਸਾਨੂੰ ਇਹ ਨਹੀਂ ਪਤਾ ਕਿ ਇਹ ਮੁੰਡਾ ਹੈ ਜਾਂ ਕੁੜੀ। ਜੋ ਵੀ ਆਵੇ ਤੰਦਰੁਸਤ ਆਵੇ। ਇਹੀ ਅਰਦਾਸ ਹੈ। ਹਰ ਕੋਈ ਇਹ ਅਰਦਾਸ ਕਰੇ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article