Sunday, December 22, 2024
spot_img

ਪੰਜਾਬ ਕਾਂਗਰਸ ਦਾ ਵੱਡਾ ਐਕਸ਼ਨ: ਪ੍ਰਨੀਤ ਕੌਰ ਨੂੰ ਪਾਰਟੀ ‘ਚੋਂ ਕੀਤਾ ਸਸਪੈਂਡ

Must read

ਚੰਡੀਗੜ੍ਹ , 23 ਜਨਵਰੀ 2024: ਪੰਜਾਬ ਕਾਂਗਰਸ ਨੇ ਵੱਡਾ ਐਕਸ਼ਨ ਲੈਂਦਿਆਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਨੂੰ ਪਾਰਟੀ ‘ਚੋਂ ਸਸਪੈਂਡ ਕਰ ਦਿੱਤਾ ਗਿਆ ਹੈ।

ਕੈਪਟਨ ਅਮਰਿੰਦਰ ਸਿੰਘ ਨੂੰ ਜਦੋਂ ਪਾਰਟੀ ਵੱਲੋਂ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ ਤਾਂ ਉਨ੍ਹਾਂ ਵੱਲੋਂ ਆਪਣੀ ਇੱਕ ਅਲੱਗ ਪਾਰਟੀ ਬਣਾ ਲਈ ਗਈ ਸੀ ਅਤੇ ਬਾਅਦ ‘ਚ ਆਪਣੀ ਪਾਰਟੀ ਦਾ ਬੀਜੇਪੀ ‘ਚ ਰਲੇਵਾਂ ਕਰ ਲਿਆ ਸੀ। ਉਸ ਤੋਂ ਬਾਅਦ ਪ੍ਰਨੀਤ ਕੌਰ ਵੀ ਅਕਸਰ ਬੀਜੇਪੀ ਦੀਆਂ ਜਨਤਕ ਮੀਟਿੰਗ ‘ਚ ਹਿੱਸਾ ਲੈਂਦੇ ਸਨ। ਜਿਸ ਦੇ ਮੱਦੇਨਜ਼ਰ ਹੁਣ ਕਾਂਗਰਸ ਵੱਲੋਂ ਪਾਰਟੀ ਵਿਰੋਧੀ ਵਤੀਵਿਧੀਆਂ ਕਾਰਨ ਪ੍ਰਨੀਤ ਕੌਰ ਨੂੰ ਪਾਰਟੀ ‘ਚੋਂ ਸਸਪੈਂਡ ਕਰ ਦਿੱਤਾ ਗਿਆ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article