Saturday, May 11, 2024
spot_img

ਲੋਕ ਸਭਾ ਲੁਧਿਆਣਾ ਤੋਂ ਦਵਿੰਦਰ ਸਿੰਘ ਰਾਮਗੜੀਆ ਹੋਣਗੇ ਬਸਪਾ ਉਮੀਦਵਾਰ

Must read

ਲੋਕ ਸਭਾ ਚੋਣਾਂ 2024 ਨੂੰ ਲੈ ਕੇ ਬਹੁਜਨ ਸਮਾਜ ਪਾਰਟੀ ਪੰਜਾਬ ਨੇ ਪ੍ਰੈਸ ਨੋਟ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਕਿਹਾ ਗਿਆ ਹੈ ਕਿ ਬਸਪਾ ਦੇ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਜੀ ਦੇ ਹੁਕਮ ਮੁਤਾਬਕ ਅਤੇ ਪੰਜਾਬ, ਹਰਿਆਣਾ, ਚੰਡੀਗੜ੍ਹ ਦੇ ਇੰਚਾਰਜ ਰਣਧੀਰ ਸਿੰਘ ਬੈਨੀਵਾਲ ਜੀ ਦੇ ਦਿਸ਼ਾ ਨਿਰਦੇਸ਼ਾਂ ਵਿੱਚ ਬਸਪਾ ਦੇ ਲੋਕ ਸਭਾ ਲੁਧਿਆਣਾ ਤੋਂ ਸਰਦਾਰ ਦਵਿੰਦਰ ਸਿੰਘ ਰਾਮਗੜੀਆ ਉਮੀਦਵਾਰ ਹੋਣਗੇ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article