ਜਦੋਂ ਰੱਬ ਦਿੰਦਾ ਹੈ ਤਾਂ ਛੱਪੜ ਪਾੜ ਕੇ ਦਿੰਦਾ ਹੈ। ਅਜਿਹਾ ਹੀ ਇੱਕ ਮਾਮਲਾ ਮੋਗਾ ਜ਼ਿਲ੍ਹੇ ਦੇ ਪਿੰਡ ਲੋਹਗੜ੍ਹ ਵਿੱਚ ਸਾਹਮਣੇ ਆਇਆ ਹੈ। ਜਿੱਥੇ ਇੱਕ ਰਿਕਸ਼ਾ ਚਾਲਕ ਬਜ਼ੁਰਗ ਵਿਅਕਤੀ ਨੇ ਵਿਸਾਖੀ ਬੰਪਰ ਦੀ ਲਾਟਰੀ ਜਿੱਤੀ ਹੈ। ਉਸ ਦੀ ਢਾਈ ਕਰੋੜ ਦੀ ਲਾਟਰੀ ਲੱਗ ਗਈ ਹੈ ਜਿਸ ਤੋਂ ਬਾਅਦ ਦੇਵ ਸਿੰਘ ਰਾਤੋਂ ਰਾਤ ਕਰੋੜ ਪਤੀ ਗਿਆ। ਬਜ਼ੁਰਗ ਰਿਕਸ਼ਾ ਚਲਾਕੇ ਆਪਣਾ ਪਰਿਵਾਰ ਪਾਲਦਾ ਸੀ। ਅੱਜ ਉਨ੍ਹਾਂ ਦੇ ਘਰ ‘ਚ ਖੁਸ਼ੀ ਦਾ ਮਾਹੌਲ ਹੈ।
ਰਿਕਸ਼ਾ ਚਾਲਕ ਦੀ ਚਮਕੀ ਕਿਸਮਤ, ਰਾਤੋ-ਰਾਤ ਬਣਿਆ ਕਰੋੜ ਪਤੀ

Previous articleਅੱਜ ਦਾ ਹੁਕਮਨਾਮਾ
Next articleਅੱਜ ਦਾ ਹੁਕਮਨਾਮਾ