ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ, ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀਆਂ ਦੇ ਨਾਲ ਸਸਰਾਲੀ ਕਲੋਨੀ ਵਿਖੇ ਬੰਨ ਨੂੰ ਮਜ਼ਬੂਤ ਕਰਨ ਲਈ ਸਖ਼ਤ ਮਿਹਨਤ ਕਰ ਰਿਹਾ ਹੈ। ਭਾਰਤੀ ਫੌਜ, ਕਈ ਵਿਭਾਗਾਂ ਦੀਆਂ ਟੀਮਾਂ ਅਤੇ ਸੈਂਕੜੇ ਪਿੰਡ ਵਾਸੀਆਂ ਦੇ ਨਾਲ, ਐਤਵਾਰ ਨੂੰ ਸਸਰਾਲੀ ਕਲੋਨੀ ਵਿੱਚ ਧੁੱਸੀ ਬੰਦ ਨੂੰ ਮਜ਼ਬੂਤ ਕਰਨ ਲਈ ਕੰਮ ਕਰ ਰਹੀ ਹੈ।