Friday, July 26, 2024
spot_img

ਰਿਸ਼ਵਤ ਮਾਮਲਾ : ਪੰਜਾਬ ਪੁਲਿਸ ਦੀ ਸਾਬਕਾ DSP ਰਾਕਾ ਗੇਰਾ ਨੂੰ 6 ਸਾਲ ਦੀ ਕੈਦ ਸਮੇਤ 1 ਲੱਖ ਦਾ ਜ਼ੁਰਮਾਨਾ !

Must read

ਅੱਜ ਯਾਨੀ ਬੁੱਧਵਾਰ ਨੂੰ CBI ਦੀ ਵਿਸ਼ੇਸ਼ ਅਦਾਲਤ ਨੇ ਪੰਜਾਬ ਪੁਲਿਸ ਦੀ ਸਾਬਕਾ DSP ਰਾਕਾ ਗੇਰਾ ਨੂੰ 13 ਸਾਲ ਪੁਰਾਣੇ ਰਿਸ਼ਵਤ ਮਾਮਲੇ ‘ਚ ਸਜ਼ਾ ਸੁਣਾਈ ਹੈ। ਸਾਬਕਾ ਡੀਐਸਪੀ ਰਾਕਾ ਗੇਰਾ ਨੂੰ 6 ਸਾਲ ਦੀ ਸਜ਼ਾ ਦਾ ਫ਼ੈਸਲਾ ਸੁਣਾਇਆ ਗਿਆ ਹੈ।

ਇਸਦੇ ਨਾਲ ਹੀ ਅਦਾਲਤ ਨੇ ਇੱਕ ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ। ਦੱਸ ਦਈਏ ਕਿ ਜਾਂਚ ਦੌਰਾਨ ਸਾਬਕਾ ਡੀਐਸਪੀ ਦੇ ਘਰ ਤੋਂ ਵੱਡੀ ਮਾਤਰਾ ‘ਚ ਨਕਦੀ ਵੀ ਬਰਾਮਦ ਹੋਈ ਸੀ। ਬੀਤੇ ਦਿਨ ਅਦਾਲਤ ਨੇ ਸਾਬਕਾ ਡੀਐਸਪੀ ਨੂੰ ਰਿਸ਼ਵਤ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤਾ ਸੀ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article